May 2, 2026, 1:06 am
----------- Advertisement -----------
HomeNewsEntertainmentB'DAY SPECIAL : ਅਕਸ਼ੈ ਕੁਮਾਰ ਨੇ ਟਵਿੰਕਲ ਖੰਨਾ ਨੂੰ ਖ਼ਾਸ ਅੰਦਾਜ਼ 'ਚ...

B’DAY SPECIAL : ਅਕਸ਼ੈ ਕੁਮਾਰ ਨੇ ਟਵਿੰਕਲ ਖੰਨਾ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਜਨਮ ਦਿਨ ਦੀ ਵਧਾਈ,ਸ਼ੇਅਰ ਕੀਤੀ ਰੋਮਾਂਟਿਕ ਤਸਵੀਰ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਤੇ ਲੇਖਿਕਾ ਟਵਿੰਕਲ ਖੰਨਾ ਅੱਜ ਆਪਣਾ 48ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਪਤੀ ਅਕਸ਼ੈ ਕੁਮਾਰ ਨੇ ਉਨ੍ਹਾਂ ਦੇ ਜਨਮਦਿਨ ਦੀ ਬਹੁਤ ਹੀ ਖਾਸ ਤਰੀਕੇ ਨਾਲ ਦਿੱਤੀ ਹੈ । ਅਕਸ਼ੇ ਕੁਮਾਰ ਅਤੇ ਟਵਿੰਕਲ ਖੰਨਾ ਇਸ ਸਮੇਂ ਮਾਲਦੀਵ ਵਿੱਚ ਹਨ ਅਤੇ ਟਵਿੰਕਲ ਆਪਣਾ ਜਨਮਦਿਨ ਅਕਸ਼ੇ ਅਤੇ ਧੀ ਨਿਤਾਰਾ ਨਾਲ ਮਾਲਦੀਵ ਵਿੱਚ ਮਨਾ ਰਹੀ ਹੈ। ਅਕਸ਼ੈ ਕੁਮਾਰ ਅਤੇ ਟਵਿੰਕਲ ਖੰਨਾ ਦੀ ਜੋੜੀ ਬਹੁਤ ਖ਼ਾਸ ਹੈ। ਉਹ ਅਜੇ ਵੀ ਇੱਕ ਨਵੇਂ ਵਿਆਹੇ ਜੋੜੇ ਵਾਂਗ ਲੱਗਦੇ ਹਨ। ਵਿਆਹ ਦੇ ਇੰਨੇ ਸਾਲਾਂ ਬਾਅਦ ਵੀ ਅਕਸ਼ੇ ਟਵਿੰਕਲ ਨੂੰ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ।

ਸਪੱਸ਼ਟ ਹੈ ਕਿ ਸਮੇਂ ਦੇ ਨਾਲ ਉਨ੍ਹਾਂ ਦਾ ਪਿਆਰ ਹੋਰ ਵੀ ਮਜ਼ਬੂਤ ਹੋ ਰਿਹਾ ਹੈ। ਪਤਨੀ ਟਵਿੰਕਲ ਖੰਨਾ ਦੇ ਜਨਮਦਿਨ ‘ਤੇ ਇਕ ਰੋਮਾਂਟਿਕ ਤਸਵੀਰ ਸ਼ੇਅਰ ਕਰਦੇ ਹੋਏ ਅਕਸ਼ੇ ਕੁਮਾਰ ਨੇ ਆਪਣੀ ਟੀਨਾ ਯਾਨੀ ਟਵਿੰਕਲ ਖੰਨਾ ਲਈ ਇਕ ਖਾਸ ਪੋਸਟ ਵੀ ਲਿਖੀ ਹੈ। ਯੂਜ਼ਰਸ ਇਸ ਪੋਸਟ ‘ਤੇ ਜ਼ਬਰਦਸਤ ਕਮੈਂਟ ਵੀ ਕਰ ਰਹੇ ਹਨ।ਅਭਿਨੇਤਾ ਅਕਸ਼ੇ ਕੁਮਾਰ ਅਤੇ ਅਭਿਨੇਤਰੀ ਟਵਿੰਕਲ ਖੰਨਾ ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਅਕਸ਼ੇ ਕੁਮਾਰ ਦਾ ਅੰਦਾਜ਼ ਵੀ ਕੁਝ ਵੱਖਰਾ ਹੈ, ਇਹ ਤਾਂ ਹਰ ਕੋਈ ਜਾਣਦਾ ਹੈ। ਹੁਣ ਉਨ੍ਹਾਂ ਨੇ ਟਵਿੰਕਲ ਖੰਨਾ ਦੇ ਜਨਮਦਿਨ ਨੂੰ ਖਾਸ ਬਣਾਉਣ ਲਈ ਬੇਹੱਦ ਖਾਸ ਤਰੀਕੇ ਨਾਲ ਪੋਸਟ ਕੀਤਾ ਹੈ। ਅਕਸ਼ੈ ਨੇ ਆਪਣੀ ਪਤਨੀ ਟਵਿੰਕਲ ਖੰਨਾ ਦੇ ਜਨਮਦਿਨ ‘ਤੇ ਮਾਲਦੀਵ ਦੀਆਂ ਛੁੱਟੀਆਂ ‘ਤੇ ਇਕ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ। ਅਕਸ਼ੈ ਨੇ ਆਪਣੀ ਪਤਨੀ ਟਵਿੰਕਲ ਖੰਨਾ ਦੇ ਜਨਮਦਿਨ ‘ਤੇ ਮਾਲਦੀਵ ਦੀਆਂ ਛੁੱਟੀਆਂ ‘ਤੇ ਇਕ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ। ਟਵਿੰਕਲ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਅਕਸ਼ੈ ਨੇ ਲਿਖਿਆ, ਹੈਪੀ ਬਰਥਡੇ ਟੀਨਾ, ਇਸ ਦੇ ਨਾਲ ਹੀ ਉਨ੍ਹਾਂ ਨੇ ਹਾਰਟ ਇਮੋਜੀ ਵੀ ਪੋਸਟ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...