November 12, 2026, 12:31 am
----------- Advertisement -----------
HomeNewsEntertainmentਧਰਮਿੰਦਰ ਦਾ 86 ਦੀ ਉਮਰ 'ਚ ਵਰਕਆਊਟ ਦੇਖ ਤੁਹਾਡੇ ਵੀ ਉੱਡ ਜਾਣਗੇ...

ਧਰਮਿੰਦਰ ਦਾ 86 ਦੀ ਉਮਰ ‘ਚ ਵਰਕਆਊਟ ਦੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼, ਸਾਈਕਲ ਨਾਲ ਆਟਾ ਪੀਸਦੇ ਆਏ ਨਜ਼ਰ

Published on

----------- Advertisement -----------

ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਹਨ। ਸੋਸ਼ਲ ਮੀਡੀਆ ‘ਤੇ, ਉਹ ਅਕਸਰ ਵੀਡੀਓ ਅਤੇ ਤਸਵੀਰਾਂ ਰਾਹੀਂ ਲੋਕਾਂ ਦਾ ਮਨੋਰੰਜਨ ਕਰਦੇ ਹਨ। ਧਰਮਿੰਦਰ ਦੇ ਪ੍ਰਸ਼ੰਸਕ ਉਸਨੂੰ ਹੀ-ਮੈਨ ਦੇ ਰੂਪ ਵਿੱਚ ਪਛਾਣਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਨਾ ਸਿਰਫ ਸਾਈਕਲ ਚਲਾ ਰਹੇ ਹਨ, ਸਗੋਂ ਚੱਕੀ ਵੀ ਪੀਸ ਰਹੇ ਹਨ।

https://www.instagram.com/p/CYBgtINvCFK/

ਉਹ ਚੱਕੀ ਪੀਸ ਕੇ ਕਣਕ ਦਾ ਆਟਾ ਤਿਆਰ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਸ਼ਾਨਦਾਰ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਧਰਮਿੰਦਰ ਨੇ ਲਿਖਿਆ, ‘ਸਾਈਕਲ, ਸਾਈਕਲਿੰਗ, ਸਾਈਕਲਿੰਗ ਅਤੇ ਚੱਕੀ ਪੀਸਣਾ ਅਤੇ ਪੀਸਣਾ ਅਤੇ ਪੀਸਣਾ। ਹਾ ਹਾ।’ ਇਸ ਤਰ੍ਹਾਂ ਧਰਮਿੰਦਰ ਕਾਫੀ ਮਸਤੀ ਨਾਲ ਸਾਈਕਲ ਚਲਾ ਰਹੇ ਹਨ ਅਤੇ ਆਪਣੀ ਕਸਰਤ ਵੀ ਕਰ ਰਹੇ ਹਨ। ਇਸ ਤਰ੍ਹਾਂ ਚੱਕੀ ਵਾਲੇ ਸਾਈਕਲ ਨਾਲ ਆਟਾ ਪੀਸ ਰਹੇ । ਇਸ ਤਰ੍ਹਾਂ ਉਹ ਕਣਕ ਦਾ ਆਟਾ ਤਿਆਰ ਕਰ ਰਹੇ ਹਨ। ਧਰਮਿੰਦਰ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ‘ਯਮਲਾ ਪਗਲਾ ਦੀਵਾਨਾ’ ‘ਚ ਨਜ਼ਰ ਆਏ ਸਨ। ਇਸ ਫਿਲਮ ਨੇ ਦਰਸ਼ਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾ ਲਈ ਸੀ। ਇਸ ਦੇ ਨਾਲ ਹੀ ਉਹ ਹੁਣ ਆਪਣੀ ਅਗਲੀ ਫਿਲਮ ‘ਆਪਣੇ 2’ ਦੀ ਸ਼ੂਟਿੰਗ ਦੀ ਤਿਆਰੀ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...