November 15, 2026, 11:49 am
----------- Advertisement -----------
HomeNewsEntertainmentਫ਼ਿਲਮ ਭੋਲਾ ਦੇ ਸੈੱਟ ਤੋਂ ਅਜੇ ਦੇਵਗਨ ਦੀ ਤਸਵੀਰ ਆਈ ਸਾਹਮਣੇ ,ਵਾਰਾਣਸੀ...

ਫ਼ਿਲਮ ਭੋਲਾ ਦੇ ਸੈੱਟ ਤੋਂ ਅਜੇ ਦੇਵਗਨ ਦੀ ਤਸਵੀਰ ਆਈ ਸਾਹਮਣੇ ,ਵਾਰਾਣਸੀ ਘਾਟ ‘ਤੇ ਨਜ਼ਰ ਆਏ ਅਦਾਕਾਰ

Published on

----------- Advertisement -----------

ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਬਾਕਸ ਆਫਿਸ ‘ਤੇ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਹਾਲ ਹੀ ‘ਚ ਇਸ ਨੇ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ ਅਜੇ ਆਪਣੀ ਆਉਣ ਵਾਲੀ ਫਿਲਮ ‘ਭੋਲਾ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਹਾਲ ਹੀ ‘ਚ ਇਸ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੀ ਉਤਸੁਕਤਾ ਕਾਫੀ ਵਧ ਗਈ ਸੀ। ਹੁਣ ਇਸ ਫਿਲਮ ਨਾਲ ਜੁੜੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦਰਸਾਲ, ਅਭਿਨੇਤਾ ਇਸ ਸਮੇਂ ਵਾਰਾਣਸੀ ਵਿੱਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਤਸਵੀਰਾਂ ‘ਚ ਅਜੇ ਦੇਵਗਨ ਗੰਗਾ ਘਾਟ ‘ਤੇ ਆਰਤੀ ਕਰਦੇ ਨਜ਼ਰ ਆ ਰਹੇ ਹਨ। ਇਹ ਤਸਵੀਰਾਂ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਨੇ ਫਿਲਮ ਨੂੰ ਸੁਪਰਹਿੱਟ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ‘ਭੋਲਾ’ ਸਾਊਥ ਦੀ ਸੁਪਰਹਿੱਟ ਫਿਲਮ ‘ਕੈਥੀ’ ਦਾ ਰੀਮੇਕ ਹੈ।

ਇਸ ਦੀ ਕਹਾਣੀ ਉੱਤਰ ਪ੍ਰਦੇਸ਼ ਦੇ ਪਿਛੋਕੜ ‘ਤੇ ਤਿਆਰ ਕੀਤੀ ਗਈ ਹੈ। ਫਿਲਮ ‘ਚ ਅਜੇ ਦੇਵਗਨ ਦੇ ਨਾਲ ਤੱਬੂ ਅਤੇ ਅਮਲਾ ਪਾਲ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਹਾਲ ਹੀ ‘ਚ ਅਮਲਾ ਨੇ ਵਾਰਾਣਸੀ ਦੇ ਪੁਲਸ ਕਮਿਸ਼ਨਰੇਟ ਦੇ ਸਾਹਮਣੇ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਸੀ। ਫਿਲਮ ਦਾ ਨਿਰਦੇਸ਼ਨ ਅਜੇ ਦੇਵਗਨ ਕਰ ਰਹੇ ਹਨ। ਨਿਰਦੇਸ਼ਕ ਵਜੋਂ ਇਹ ਉਨ੍ਹਾਂ ਦੀ ਚੌਥੀ ਫ਼ਿਲਮ ਹੈ। ਉਹ ਇਸ ਤੋਂ ਪਹਿਲਾਂ ਰਨਵੇ 34, ਸ਼ਿਵਾਏ ਅਤੇ ਯੂ ਮੀ ਔਰ ਹਮ ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ। ਦੱਸ ਦੇਈਏ ਕਿ ਸਾਲ 2022 ‘ਚ ਅਜੇ ਦੇਵਗਨ ਦੀਆਂ ਦੋ ਫਿਲਮਾਂ ਬਾਕਸ ਆਫਿਸ ‘ਤੇ ਕਮਾਲ ਨਹੀਂ ਕਰ ਸਕੀਆਂ ਸਨ ਪਰ ਨਵੰਬਰ ਮਹੀਨੇ ‘ਚ ਰਿਲੀਜ਼ ਹੋਈ ‘ਦ੍ਰਿਸ਼ਯਮ 2’ ਨੇ ਦੋਵਾਂ ਨੂੰ ਫਲਾਪ ਕਰ ਦਿੱਤਾ ਸੀ। ਉਨ੍ਹਾਂ ਦੀ ਇਸ ਫਿਲਮ ਨੂੰ ਆਲੋਚਕਾਂ ਦੇ ਨਾਲ-ਨਾਲ ਲੋਕਾਂ ਨੇ ਵੀ ਸਰਾਹਿਆ ਸੀ। ਇਹੀ ਕਾਰਨ ਹੈ ਕਿ ਟਿਕਟ ਖਿੜਕੀ ‘ਤੇ ਇਹ ਫਿਲਮ ਅੱਜ ਵੀ ਲੋਕਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...