June 8, 2026, 11:46 pm
----------- Advertisement -----------
HomeNewsHealthਸਰਦੀਆਂ ਦੀਆ ਇਹ ਸਬਜ਼ੀਆਂ ਹਨ ਡਾਇਬਟੀਜ਼ ਦੀਆਂ ਦੁਸ਼ਮਣ, ਖੁਰਾਕ 'ਚ ਅੱਜ ਹੀ...

ਸਰਦੀਆਂ ਦੀਆ ਇਹ ਸਬਜ਼ੀਆਂ ਹਨ ਡਾਇਬਟੀਜ਼ ਦੀਆਂ ਦੁਸ਼ਮਣ, ਖੁਰਾਕ ‘ਚ ਅੱਜ ਹੀ ਕਰੋ ਸ਼ਾਮਿਲ

Published on

----------- Advertisement -----------

ਸਰਦੀਆਂ ਵਿੱਚ ਜ਼ਿਆਦਾਤਰ ਘਰਾਂ ਵਿੱਚ ਲੱਡੂ ਅਤੇ ਤਲੀਆਂ ਚੀਜ਼ਾਂ ਆਦਿ ਬਣਾਈਆਂ ਜਾਂਦੀਆਂ ਹਨ, ਜਿਸ ਨਾਲ ਸਰੀਰ ਗਰਮ ਰਹਿੰਦਾ ਹੈ। ਜ਼ਿਆਦਾ ਕੈਲੋਰੀ ਅਤੇ ਮਿੱਠੀਆਂ ਚੀਜ਼ਾਂ ਖਾਣ ਨਾਲ ਸ਼ੂਗਰ ਦਾ ਪੱਧਰ ਵੱਧ ਸਕਦਾ ਹੈ। ਇਨ੍ਹਾਂ ਦਿਨਾਂ ‘ਚ ਤੁਸੀਂ ਕੁਝ ਸਿਹਤਮੰਦ ਸਬਜ਼ੀਆਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਕੇ ਸ਼ੂਗਰ ਨੂੰ ਕੰਟਰੋਲ ‘ਚ ਰੱਖ ਸਕਦੇ ਹੋ-
-ਮੇਥੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਇਸ ‘ਚ ਐਂਟੀਆਕਸੀਡੈਂਟ ਅਤੇ ਫਾਈਬਰ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ। ਮੇਥੀ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ। ਮੇਥੀ ਦੇ ਬੀਜਾਂ ਜਾਂ ਪੱਤਿਆਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਕੇ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਮੇਥੀ ਦੇ ਪੱਤਿਆਂ ਦਾ ਸਾਗ ਅਤੇ ਬੀਜ ਨੂੰ ਭਿਓਂ ਕੇ ਸਬਜ਼ੀ ਬਣਾ ਕੇ ਖਾਧੀ ਜਾ ਸਕਦੀ ਹੈ।
-ਪਾਲਕ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ‘ਚ ਵਿਟਾਮਿਨ ਅਤੇ ਖਣਿਜ ਹੁੰਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਪਾਲਕ ਦਾ ਗਲਾਈਸੈਮਿਕ ਇੰਡੈਕਸ ਬਹੁਤ ਘੱਟ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਵਧਣ ਨਹੀਂ ਦਿੰਦਾ। ਜੇਕਰ ਖਾਣਾ ਖਾਣ ਤੋਂ ਬਾਅਦ ਤੁਹਾਡਾ ਸ਼ੂਗਰ ਲੈਵਲ ਵੱਧ ਜਾਂਦਾ ਹੈ ਤਾਂ ਪਾਲਕ ਨੂੰ ਆਪਣੀ ਡਾਈਟ ਦਾ ਹਿੱਸਾ ਜਰੂਰ ਬਣਾਓ।
-ਬ੍ਰੋਕਲੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ। ਬ੍ਰੋਕਲੀ ਖਾਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਅਤੇ ਸ਼ੂਗਰ ਦੇ ਮਰੀਜ਼ਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਦਾ ਕੰਮ ਕਰਦੀ ਹੈ।
-ਮਸ਼ਰੂਮ ‘ਚ ਵਿਟਾਮਿਨ ਡੀ, ਸੇਲੇਨੀਅਮ, ਜ਼ਿੰਕ, ਪ੍ਰੋਟੀਨ, ਐਂਟੀਆਕਸੀਡੈਂਟ, ਐਂਟੀ-ਡਾਇਬੀਟਿਕ, ਐਂਟੀ-ਵਾਇਰਲ, ਐਂਟੀ-ਕੈਂਸਰ ਅਤੇ ਐਂਟੀ-ਮਾਈਕ੍ਰੋਬਾਇਲ ਗੁਣ ਪਾਏ ਜਾਂਦੇ ਹਨ। ਮਸ਼ਰੂਮ ਸ਼ੂਗਰ ਲਈ ਬਹੁਤ ਵਧੀਆ ਹੈ। ਇਸ ਦੀ ਵਰਤੋਂ ਨਾਲ ਸਰੀਰ ‘ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...