June 10, 2026, 1:32 am
----------- Advertisement -----------
HomePunjabbusinessਸੀਨੀਅਰ ਨਾਗਰਿਕਾਂ ਨੂੰ ਰੇਲ ਕਿਰਾਏ 'ਚ ਮਿਲੇਗੀ ਛੋਟ! ਰੇਲ ਮੰਤਰੀ ਅਸ਼ਵਿਨੀ ਵੈਸ਼ਨਵ...

ਸੀਨੀਅਰ ਨਾਗਰਿਕਾਂ ਨੂੰ ਰੇਲ ਕਿਰਾਏ ‘ਚ ਮਿਲੇਗੀ ਛੋਟ! ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਿੱਤੀ ਜਾਣਕਾਰੀ

Published on

----------- Advertisement -----------

ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖੁਸ਼ਖਬਰੀ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸੀਨੀਅਰ ਸਿਟੀਜ਼ਨਾਂ ਨੂੰ ਮਿਲਣ ਵਾਲੀ ਛੋਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਰੇਲਵੇ ਸੀਨੀਅਰ ਨਾਗਰਿਕਾਂ ਨੂੰ ਮਿਲਣ ਵਾਲੀ ਰਿਆਇਤ ਨੂੰ ਬਹਾਲ ਕਰਨ ਜਾ ਰਿਹਾ ਹੈ । ਇਸ ਦੇ ਨਾਲ ਹੀ ਯੋਗਤਾ ਦੇ ਮਾਪਦੰਡਾਂ ‘ਚ ਬਦਲਾਅ ਨੂੰ ਲੈ ਕੇ ਵੀ ਗੱਲਬਾਤ ਚੱਲ ਰਹੀ ਹੈ।
ਰੇਲਵੇ ਬੋਰਡ ਨੇ ਕਿਹਾ ਕਿ ਉਹ ਸੀਨੀਅਰ ਨਾਗਰਿਕਾਂ ਨੂੰ ਰਿਆਇਤਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ, ਜਿਸ ਵਿੱਚ ਸੀਨੀਅਰ ਨਾਗਰਿਕਾਂ ਲਈ ਸਬਸਿਡੀ ਬਰਕਰਾਰ ਰੱਖਦੇ ਹੋਏ ਇਨ੍ਹਾਂ ਰਿਆਇਤਾਂ ਦੀ ਲਾਗਤ ਨੂੰ ਘਟਾਉਣ ਦਾ ਵਿਚਾਰ ਹੈ। ਫਿਲਹਾਲ, ਅਜੇ ਤੱਕ ਕੋਈ ਨਿਯਮ ਅਤੇ ਸ਼ਰਤਾਂ ਤੈਅ ਨਹੀਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰੇਲਵੇ ਬੋਰਡ ਸੀਨੀਅਰ ਨਾਗਰਿਕਾਂ ਲਈ ਉਮਰ ਸੀਮਾ ਨੂੰ ਬਦਲਣ ਦੀ ਵੀ ਯੋਜਨਾ ਬਣਾ ਰਿਹਾ ਹੈ ਅਤੇ ਟਿਕਟਾਂ ‘ਤੇ ਮਿਲਣ ਵਾਲੀਆਂ ਰਿਆਇਤਾਂ ਕੁਝ ਸ਼੍ਰੇਣੀਆਂ ਤੱਕ ਹੀ ਸੀਮਤ ਰਹਿਣਗੀਆਂ। ਦੂਜੇ ਪਾਸੇ ਜੇਕਰ ਪਹਿਲਾਂ ਦੀ ਗੱਲ ਕਰੀਏ ਤਾਂ ਪਹਿਲਾਂ ਹਰ ਵਰਗ ਦੇ ਲੋਕਾਂ ਨੂੰ ਰਿਆਇਤਾਂ ਮਿਲਦੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...