November 15, 2026, 11:49 am
----------- Advertisement -----------
HomeNewsEntertainmentਵੀਕੈਂਡ ਦਾ ਫਾਇਦਾ ਨਹੀਂ ਉੱਠਾ ਸਕੀ ਕਾਜੋਲ ਦੀ 'ਸਲਾਮ ਵੈਂਕੀ, 3 ਦਿਨ...

ਵੀਕੈਂਡ ਦਾ ਫਾਇਦਾ ਨਹੀਂ ਉੱਠਾ ਸਕੀ ਕਾਜੋਲ ਦੀ ‘ਸਲਾਮ ਵੈਂਕੀ, 3 ਦਿਨ ਹੋਈ ਸਿਰਫ਼ ਇੰਨੀ ਕਮਾਈ

Published on

----------- Advertisement -----------

ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕਾਜੋਲ ਨੇ ਲੰਬੇ ਸਮੇਂ ਬਾਅਦ ਫਿਲਮ ‘ਸਲਾਮ ਵੈਂਕੀ’ ਰਾਹੀਂ ਵੱਡੇ ਪਰਦੇ ‘ਤੇ ਵਾਪਸੀ ਕੀਤੀ ਹੈ। ਪਰ ਕਾਜੋਲ ਦੀ ਇਹ ਵਾਪਸੀ ਬਾਕਸ ਆਫਿਸ ‘ਤੇ ਕਮਾਲ ਨਹੀਂ ਦਿਖਾ ਸਕੀ। ਆਲਮ ਇਹ ਹੈ ਕਿ ‘ਸਲਾਮ ਵੈਂਕੀ’ ਪਹਿਲੇ ਵੀਕੈਂਡ ‘ਤੇ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ ਅਤੇ ਰਿਲੀਜ਼ ਦੇ 3 ਦਿਨਾਂ ‘ਚ ਇਹ ਸਾਫ ਹੋ ਗਿਆ ਹੈ ਕਿ ਕਾਜੋਲ ਦੀ ‘ਸਲਾਮ ਵੈਂਕੀ’ ਬਾਕਸ ਆਫਿਸ ‘ਤੇ ਫੇਲ ਸਾਬਤ ਹੋਣ ਵਾਲੀ ਹੈ। ‘ਸਲਾਮ ਵੈਂਕੀ’ ਅਭਿਨੇਤਰੀ ਕਾਜੋਲ ਲਈ ਇਕ ਵੱਡੀ ਸਫਲਤਾ ਮੰਨੀ ਜਾ ਰਹੀ ਸੀ, ਪਰ ਕਿਤੇ ਨਾ ਕਿਤੇ ਇਹ ਫਿਲਮ ਅਭਿਨੇਤਰੀ ਦੇ ਨਾਲ-ਨਾਲ ਨਿਰਮਾਤਾਵਾਂ ਦੀ ਉਮੀਦ ਅਨੁਸਾਰ ਪ੍ਰਦਰਸ਼ਨ ਨਹੀਂ ਕਰ ਰਹੀ ਹੈ।

ਰਿਲੀਜ਼ ਦੇ ਪਹਿਲੇ ਦਿਨ ਸਿਰਫ 60 ਲੱਖ ਦਾ ਬਾਕਸ ਆਫਿਸ ਕਲੈਕਸ਼ਨ ਕਰਨ ਵਾਲੀ ‘ਸਲਾਮ ਵੈਂਕੀ’ ਨੂੰ ਕਾਫੀ ਕਮਜ਼ੋਰ ਓਪਨਿੰਗ ਮਿਲੀ ਪਰ ਰਿਲੀਜ਼ ਦੇ ਦੋ ਦਿਨ ਬਾਅਦ ਵੀ ‘ਸਲਾਮ ਵੈਂਕੀ’ ਦੇ ਕਲੈਕਸ਼ਨ ‘ਚ ਕੋਈ ਸੁਧਾਰ ਨਹੀਂ ਹੋਇਆ ਹੈ। ਸੈਕਨਿਲਕ ਦੀ ਰਿਪੋਰਟ ਮੁਤਾਬਕ ਕਾਜੋਲ ਸਟਾਰਰ ਫਿਲਮ ‘ਸਲਾਮ ਵੇਂਕੀ’ ਨੇ ਆਪਣੀ ਰਿਲੀਜ਼ ਦੇ ਤੀਜੇ ਦਿਨ ਯਾਨੀ ਐਤਵਾਰ ਨੂੰ ਸਿਰਫ 70 ਲੱਖ ਦਾ ਕਾਰੋਬਾਰ ਕੀਤਾ ਹੈ। ਕਾਜੋਲ ਦੀ ‘ਸਲਾਮ ਵੈਂਕੀ’ ਜਿਸ ਤਰ੍ਹਾਂ ਬਾਕਸ ਆਫਿਸ ‘ਤੇ ਕਮਾਈ ਕਰ ਰਹੀ ਹੈ, ਉਸ ਨਾਲ ਮੇਕਰਸ ਨੂੰ ਝਟਕਾ ਲੱਗਾ ਹੈ। 9 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ‘ਸਲਾਮ ਵੈਂਕੀ’ ਨੇ ਹੁਣ ਤੱਕ ਸ਼ੁੱਕਰਵਾਰ ਨੂੰ 60 ਲੱਖ, ਸ਼ਨੀਵਾਰ ਨੂੰ 70 ਲੱਖ ਅਤੇ ਐਤਵਾਰ ਨੂੰ ਵੀ 70 ਲੱਖ ਦਾ ਕਾਰੋਬਾਰ ਕਰ ਲਿਆ ਹੈ। ਅਜਿਹੇ ‘ਚ ਇਹ ਫਿਲਮ ਇਨ੍ਹਾਂ ਤਿੰਨ ਦਿਨਾਂ ‘ਚ ਇਕ ਵਾਰ ਵੀ 1 ਕਰੋੜ ਦਾ ਅੰਕੜਾ ਛੂਹ ਨਹੀਂ ਸਕੀ ਹੈ। ਬਾਕਸ ਆਫਿਸ ਦੇ ਇਸ ਖਰਾਬ ਪ੍ਰਦਰਸ਼ਨ ਕਾਰਨ ‘ਸਲਾਮ ਵੇਂਕੀ’ ਦਾ ਕੁੱਲ ਕਲੈਕਸ਼ਨ 2 ਕਰੋੜ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...