August 12, 2026, 4:42 pm
----------- Advertisement -----------
HomeNewsCoronavirusਭਾਰਤ 'ਚ ਓਮੀਕ੍ਰੋਨ ਦਾ ਖਤਰਾ ਹੋਰ ਵਧਿਆ, 21 ਸੂਬਿਆਂ 'ਚ ਫੈਲਿਆ ਨਵਾਂ...

ਭਾਰਤ ‘ਚ ਓਮੀਕ੍ਰੋਨ ਦਾ ਖਤਰਾ ਹੋਰ ਵਧਿਆ, 21 ਸੂਬਿਆਂ ‘ਚ ਫੈਲਿਆ ਨਵਾਂ ਵੇਰੀਐਂਟ

Published on

----------- Advertisement -----------

ਨਵੀਂ ਦਿੱਲੀ: ਭਾਰਤ ‘ਚ ਓਮੀਕ੍ਰੋਨ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਹ ਨਵਾਂ ਵੇਰੀਐਂਟ ਦੇਸ਼ ਦੇ 21 ਸੂਬਿਆਂ ਵਿੱਚ ਹੁਣ ਤਕ ਆਪਣੇ ਪੈਰ ਪਸਾਰ ਚੁੱਕਿਆ ਹੈ। ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ‘ਚ ਓਮੀਕ੍ਰੋਨ ਦੇ 128 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਭਾਰਤ ‘ਚ ਓਮੀਕ੍ਰੋਨ ਦੇ ਮਰੀਜ਼ਾਂ ਦੀ ਕੁੱਲ ਗਿਣਤੀ 781 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਇਨ੍ਹਾਂ ‘ਚੋ 241 ਮਰੀਜ਼ ਇਲਾਜ ਤੋਂ ਬਾਅਦ ਠੀਕ ਵੀ ਹੋਏ ਹਨ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦਕਿ ਮਹਾਰਾਸ਼ਟਰ ਦੂਜੇ ਨੰਬਰ ‘ਤੇ ਹੈ। ਇਸ ਤੋਂ ਅਲਾਵਾ ਕੁੱਝ ਹੋਰ ਸੂਬਿਆਂ ‘ਚ ਵੀ ਮਾਮਲੇ ਰਿਪੋਰਟ ਕੀਤੇ ਗਏ ਹਨ। ਦੱਸ ਦਈਏ ਕਿ ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ ਐਕਟਿਵ ਕੇਸ 77,002 ਹਨ। ਐਕਟਿਵ ਕੇਸ ਕੁੱਲ ਕੇਸਾਂ ਦੇ 1% ਤੋਂ ਘੱਟ ਹਨ। ਵਰਤਮਾਨ ਵਿੱਚ ਇਹ 0.22% ਹੈ ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...