August 2, 2026, 8:36 am
----------- Advertisement -----------
HomeNewsLatest Newsਪੰਜਾਬ ਕੈਬਿਨਟ ਮੀਟਿੰਗ: ਸਰਕਾਰ ਹਰ ਸਾਲ ਕਰੇਗੀ ਪੁਲਿਸ ਮੁਲਾਜ਼ਮਾਂ ਦੀ ਭਰਤੀ, ਪੜ੍ਹੋ...

ਪੰਜਾਬ ਕੈਬਿਨਟ ਮੀਟਿੰਗ: ਸਰਕਾਰ ਹਰ ਸਾਲ ਕਰੇਗੀ ਪੁਲਿਸ ਮੁਲਾਜ਼ਮਾਂ ਦੀ ਭਰਤੀ, ਪੜ੍ਹੋ ਹੋਰ ਕਿਹੜੇ ਫੈਸਲਿਆਂ ‘ਤੇ ਲੱਗੀ ਮੋਹਰ

Published on

----------- Advertisement -----------

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਜਿੱਥੇ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਦੇ ਅੱਧ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਸਨ, ਉੱਥੇ ਹੀ ਕਈ ਅਜਿਹੀਆਂ ਸਕੀਮਾਂ ਅਜਿਹੀਆਂ ਸਨ, ਜੋ ਸ਼ੁਰੂ ਨਹੀਂ ਹੋ ਸਕੀਆਂ। ਦੂਜੇ ਪਾਸੇ ਅੱਜ ਮੰਤਰੀ ਮੰਡਲ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਪੁਲੀਸ ਦੀ ਭਰਤੀ ਵਿੱਚ ਹਰ ਸਾਲ ਜੈਪੁਰ ਤੋਂ ਮਹੂਆ ਤੱਕ ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਵਿੱਚ ਹਰ ਸਾਲ 1800 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।ਸਬ ਇੰਸਪੈਕਟਰ ਦੀਆਂ 300 ਅਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਜਿਸ ਵਿੱਚ ਹਰ ਸਾਲ 15 ਸਤੰਬਰ ਤੋਂ 30 ਸਤੰਬਰ ਤੱਕ ਸਰੀਰਕ ਟੈਸਟ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਪੁਲਿਸ ‘ਚ ਕੋਈ ਅਸਾਮੀ ਖਾਲੀ ਨਹੀਂ ਰਹੇਗੀ। ਹਰ ਸਾਲ 1800 ਸਿਪਾਹੀਆਂ ਦੀ ਭਰਤੀ ਹੋਵੇਗੀ। 300 ਸਬ ਇੰਸਪੈਕਟਰਾਂ ਦੀ ਭਰਤੀ ਹੋਵੇਗੀ। ਹਰੇਕ ਸਾਲ ਜਨਵਰੀ ‘ਚ ਸ਼ੁਰੂਆਤ ਤੇ ਮਈ ਤੇ ਜੂਨ ‘ਚ ਇਮਤਿਹ‍ਾਨ ਹੋਵੇਗਾ ਤੇ ਨਵੰਬਰ ‘ਚ ਚੁਣੇ ਗਏ ਪ੍ਰਾਰਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸੇ ਤਰ੍ਹਾਂ 710 ਪਟਵਾਰੀ ਭਰਨ ਦਾ ਫੈਸਲਾ ਲਿਆ ਗਿਆ ਹੈ। Ncc ਦੀਆਂ ਖਾਲੀ 203 ਪੋਸਟ ਭਰਨ ਦਾ ਫੈਸਲਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...