July 18, 2026, 3:49 pm
----------- Advertisement -----------
HomeNewsLatest Newsਟਵਿੱਟਰ ਦੇ ਵੈਰੀਫਾਈਡ ਅਕਾਊਂਟਸ ਦਾ ਬਦਲਿਆ ਰੰਗ, ਐਲੋਨ ਮਸਕ ਨੇ ਲਾਂਚ ਕੀਤੇ...

ਟਵਿੱਟਰ ਦੇ ਵੈਰੀਫਾਈਡ ਅਕਾਊਂਟਸ ਦਾ ਬਦਲਿਆ ਰੰਗ, ਐਲੋਨ ਮਸਕ ਨੇ ਲਾਂਚ ਕੀਤੇ ਇਹ 3 ਰੰਗ ਕਲਰ

Published on

----------- Advertisement -----------

ਟਵਿੱਟਰ ਦਾ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਅਕਾਂਊਂਟ ਵੇਰੀਫਾਈਡ ਪ੍ਰੋਗਰਾਮ ਆਖਰਕਾਰ ਸੋਮਵਾਰ ਦੇਰ ਸ਼ਾਮ ਨੂੰ ਲਾਂਚ ਕੀਤਾ ਗਿਆ। ਹੁਣ ਤੱਕ ਸਾਰੇ ਵੈਰੀਫਾਈਡ ਖਾਤਿਆਂ ਨੂੰ ਨੀਲੇ ਟਿੱਕ ਦਿੱਤੇ ਜਾਂਦੇ ਸਨ, ਪਰ ਹੁਣ ਪਰ ਹੁਣ ਨੀਲੇ, ਗ੍ਰੇ ਅਤੇ ਗੋਲਡ ਟਿਕ ਲਾਂਚ ਕੀਤੇ ਗਏ ਹਨ।
ਐਲੋਨ ਮਸਕ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ, ‘ਗੋਲਡਨ ਟਿੱਕ’ ਕੰਪਨੀਆਂ ਨੂੰ ਦਿੱਤੀ ਜਾਵੇਗੀ, ਜਦਕਿ ਸਰਕਾਰੀ ਅਦਾਰਿਆਂ ਨੂੰ ‘ਗ੍ਰੇ ਟਿੱਕ’ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਵਿਅਕਤੀਗਤ ਵਰਗ ਲਈ ਪਹਿਲਾਂ ਵਾਂਗ ‘ਬਲੂ ਟਿੱਕ’ ਦਿੱਤਾ ਜਾਣਾ ਜਾਰੀ ਰਹੇਗਾ। ਨਵੇਂ ਆਟੋਮੈਟਿਕ ਸਿਸਟਮ ਦੇ ਬਣਨ ਤੱਕ ਇਹ ਸਾਰੇ ਖਾਤਿਆਂ ਨੂੰ ਮੈਨੂਆਲੀ ਪ੍ਰਮਾਣਿਤ ਕੀਤਾ ਜਾਵੇਗਾ।
ਦੱਸ ਦਈਏ ਕਿ ਟਵਿੱਟਰ ਨੇ ਸ਼ਨੀਵਾਰ ਨੂੰ ਇਸ ਸੇਵਾ ਨੂੰ ਦੁਬਾਰਾ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ ਸੀ। ਕੰਪਨੀ ਨੇ ਕਿਹਾ ਸੀ ਕਿ, “ਅਸੀਂ ਸੋਮਵਾਰ ਨੂੰ ਟਵਿੱਟਰ ਬਲੂ ਨੂੰ ਮੁੜ ਲਾਂਚ ਕਰ ਰਹੇ ਹਾਂ। ਉਪਭੋਗਤਾ ਨੂੰ $8 ਪ੍ਰਤੀ ਮਹੀਨਾ ਅਤੇ iOS ‘ਤੇ ਨੀਲੇ ਚੈੱਕਮਾਰਕ ਸਮੇਤ ਉਪਭੋਗਤਾ ਵਿਸ਼ੇਸ਼ਤਾਵਾਂ ਤੱਕ ਪਹੁੰਚ ਪ੍ਰਾਪਤ ਕਰਨ ਲਈ ਪ੍ਰਤੀ ਮਹੀਨਾ $11 ਦਾ ਭੁਗਤਾਨ ਕਰਨਗੇ।” ਸਬਸਕ੍ਰਿਪਸ਼ਨ ਲੈਣ ਤੋਂ ਬਾਅਦ ਤੁਹਾਨੂੰ ਟਵੀਟ ਐਡਿਟ, 1080ਪੀ ਵੀਡੀਓ ਅਪਲੋਡ ਰੀਡਰ ਮੋਡ ਅਤੇ ਬਲੂ ਟਿਕ ਦੀ ਸੁਵਿਧਾ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...