ਚੰਡੀਗੜ੍ਹ, 13 ਦਸੰਬਰ 2022 – ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਲਈ NSUI ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਜਿਸ ਦੇ ਲਈ ਰਿਤਿਕ ਅਰੋੜਾ ਨੂੰ NSUI ਦਾ ਸੀਨੀਅਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਅਤੇ ਰਾਜਵਿੰਦਰ ਸਿੱਧੂ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ।













