July 23, 2026, 4:28 pm
----------- Advertisement -----------
HomeNewsEntertainmentਅਜੇ ਦੇਵਗਨ ਦੇ ਕਰੀਅਰ ਦੀ ਦੂਜੀ ਬੈਸਟ ਫਿਲਮ ਬਣੀ 'Drishyam 2', ਜਾਣੋ...

ਅਜੇ ਦੇਵਗਨ ਦੇ ਕਰੀਅਰ ਦੀ ਦੂਜੀ ਬੈਸਟ ਫਿਲਮ ਬਣੀ ‘Drishyam 2’, ਜਾਣੋ ਹੁਣ ਤੱਕ ਦਾ ਕਲੈਕਸ਼ਨ

Published on

----------- Advertisement -----------

ਸਾਲ 2022 ਭਾਵੇਂ ਹੀ ਬਾਲੀਵੁੱਡ ਲਈ ਕੁਝ ਖਾਸ ਨਾ ਰਿਹਾ ਹੋਵੇ ਪਰ ਫਿਰ ਵੀ ਕੁਝ ਸਿਤਾਰਿਆਂ ਦੀ ਕਿਸਮਤ ਇਸ ਸਾਲ ਵੀ ਚਮਕੀ ਹੈ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਦੀ ਜਿਸ ਨੇ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਨੇ ਆਪਣੇ ਚੌਥੇ ਵੀਕੈਂਡ ਤੱਕ ਆਪਣੇ ਖਾਤੇ ਵਿੱਚ ਕੁੱਲ 209.75 ਕਰੋੜ ਰੁਪਏ ਇਕੱਠੇ ਕਰ ਲਏ ਹਨ ਅਤੇ ਇਸ ਨਾਲ ਇਹ ਅਜੇ ਦੇਵਗਨ ਦੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਇਸ ਤੋਂ ਪਹਿਲਾਂ ਅਜੇ ਦੇਵਗਨ ਦੀ ਫਿਲਮ ‘ਤਾਨਾਜੀ ਦਿ ਅਨਸੰਗ ਵਾਰੀਅਰ’ ਅਤੇ ‘ਗੋਲਮਾਲ ਅਗੇਨ’ ਨੇ 200 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਸੀ। ਫਿਲਮ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਸਮੀਖਿਅਕ ਤਰਨ ਆਦਰਸ਼ ਦੇ ਮੁਤਾਬਕ ‘ਦ੍ਰਿਸ਼ਮ 2’ ਨੇ ਚੌਥੇ ਵੀਕੈਂਡ ‘ਚ 13.45 ਕਰੋੜ ਦੀ ਕਮਾਈ ਕੀਤੀ ਹੈ। ਇਸ ਦੌਰਾਨ ਕਈ ਫਿਲਮਾਂ ਰਿਲੀਜ਼ ਹੋਈਆਂ ਪਰ ਇਨ੍ਹਾਂ ਦਾ ‘ਦ੍ਰਿਸ਼ਮ’ ਦੀ ਕਮਾਈ ‘ਤੇ ਕੋਈ ਅਸਰ ਨਹੀਂ ਪਿਆ।

ਫਿਲਮ ਨੇ ਸ਼ੁੱਕਰਵਾਰ ਨੂੰ 2.62 ਕਰੋੜ, ਸ਼ਨੀਵਾਰ 4.67 ਕਰੋੜ, ਐਤਵਾਰ ਨੂੰ 6.16 ਕਰੋੜ ਅਤੇ ਚੌਥੇ ਵੀਕੈਂਡ ‘ਚ ਕੁੱਲ 209.75 ਕਰੋੜ ਦੀ ਕਮਾਈ ਕੀਤੀ ਹੈ। ਸਾਲ 2017 ‘ਚ ਅਜੇ ਦੇਵਗਨ ਦੀ ‘ਗੋਲਮਾਲ ਅਗੇਨ’ ਉਸ ਲਈ ਲੱਕੀ ਸਾਬਤ ਹੋਈ। ਫਿਲਮ ਨੇ 205.69 ਕਰੋੜ ਦਾ ਕਲੈਕਸ਼ਨ ਕੀਤਾ ਸੀ। ਇਸ ਤੋਂ ਬਾਅਦ ਸਾਲ 2020 ‘ਚ ਰਿਲੀਜ਼ ਹੋਈ ਫਿਲਮ ‘ਤਨਹਾਜੀ ਦਿ ਅਨਸੰਗ ਵਾਰੀਅਰ’ ਨੇ 279.55 ਕਰੋੜ ਦਾ ਕਲੈਕਸ਼ਨ ਕੀਤਾ। ਫਿਲਮ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਸਮੀਖਿਅਕ ਤਰਨ ਆਦਰਸ਼ ਦੇ ਮੁਤਾਬਕ ‘ਦ੍ਰਿਸ਼ਮ 2’ ਨੇ ਚੌਥੇ ਵੀਕੈਂਡ ‘ਚ 13.45 ਕਰੋੜ ਦੀ ਕਮਾਈ ਕੀਤੀ ਹੈ। ਇਸ ਦੌਰਾਨ ਕਈ ਫਿਲਮਾਂ ਰਿਲੀਜ਼ ਹੋਈਆਂ ਪਰ ਇਨ੍ਹਾਂ ਦਾ ‘ਦ੍ਰਿਸ਼ਮ’ ਦੀ ਕਮਾਈ ‘ਤੇ ਕੋਈ ਅਸਰ ਨਹੀਂ ਪਿਆ। ਫਿਲਮ ਨੇ ਸ਼ੁੱਕਰਵਾਰ ਨੂੰ 2.62 ਕਰੋੜ, ਸ਼ਨੀਵਾਰ 4.67 ਕਰੋੜ, ਐਤਵਾਰ ਨੂੰ 6.16 ਕਰੋੜ ਅਤੇ ਚੌਥੇ ਵੀਕੈਂਡ ‘ਚ ਕੁੱਲ 209.75 ਕਰੋੜ ਦੀ ਕਮਾਈ ਕੀਤੀ ਹੈ। ਸਾਲ 2017 ‘ਚ ਅਜੇ ਦੇਵਗਨ ਦੀ ‘ਗੋਲਮਾਲ ਅਗੇਨ’ ਉਸ ਲਈ ਲੱਕੀ ਸਾਬਤ ਹੋਈ। ਫਿਲਮ ਨੇ 205.69 ਕਰੋੜ ਦਾ ਕਲੈਕਸ਼ਨ ਕੀਤਾ ਸੀ। ਇਸ ਤੋਂ ਬਾਅਦ ਸਾਲ 2020 ‘ਚ ਰਿਲੀਜ਼ ਹੋਈ ਫਿਲਮ ‘ਤਨਹਾਜੀ ਦਿ ਅਨਸੰਗ ਵਾਰੀਅਰ’ ਨੇ 279.55 ਕਰੋੜ ਦਾ ਕਲੈਕਸ਼ਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...