April 21, 2026, 4:20 pm
----------- Advertisement -----------
HomeNewsEntertainmentਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਗ੍ਰੈਂਡ ਰਿਸ਼ੈਪਸ਼ਨ ਪਾਰਟੀ 'ਚ ਪਹੁੰਚੇ ਕਈ...

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਗ੍ਰੈਂਡ ਰਿਸ਼ੈਪਸ਼ਨ ਪਾਰਟੀ ‘ਚ ਪਹੁੰਚੇ ਕਈ ਪੰਜਾਬੀ ਕਲਾਕਾਰ (ਦੇਖੋ ਤਸਵੀਰਾਂ )

Published on

----------- Advertisement -----------

ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਅਕਤੂਬਰ ‘ਚ ਗੀਤ ਗਰੇਵਾਲ ਨਾਲ ਵਿਆਹ ਕਰਵਾਇਆ ਸੀ ,ਜਿਸ ਤੋਂ ਬਾਅਦ ਦੋਵਾਂ ਦੇ ਵਿਆਹ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡਿਆ ਤੇ ਖੂਬ ਟ੍ਰੇਂਡ ਕਰ ਰਹੀਆਂ ਹਨ। ਹਾਲ ਹੀ ਵਿਚ ਦੋਵਾਂ ਦੀਆ ਰਿਸ਼ੈਪਸ਼ਨ ਦੀਆ ਤਸਵੀਰਾਂ ਸਾਹਮਣੇ ਆਇਆਂ ਹਨ। ਜੀ ਹਾਂ ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਪਤਨੀ ਗੀਤ ਗਰੇਵਾਲ ਜੋ ਕਿ ਕੈਨੇਡਾ ਤੋਂ ਇੰਡੀਆ ਆਪਣੇ ਸਹੁਰੇ ਘਰ ਆਈ ਹੈ।

https://www.instagram.com/p/CYDsLv8pEfR/

ਜਿਸ ਦੀ ਖੁਸ਼ੀ ‘ਚ ਪਹਿਲਾਂ ਪਰਮੀਸ਼ ਵਰਮਾ ਨੇ ਪਾਠ ਕਰਵਾਇਆ ਸੀ। ਹੁਣ ਪਰਮੀਸ਼ ਵਰਮਾ ਨੇ ਗ੍ਰੈਂਡ ਰਿਸ਼ੈਪਸ਼ਨ ਪਾਰਟੀ ਦਿੱਤੀ ਹੈ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਇਸ ਵੈਡਿੰਗ ਰਿਸ਼ੈਪਸ਼ਨ ਪਾਰਟੀ ਚ ਵੱਡੀ ਗਿਣਤੀ ਚ ਪੰਜਾਬੀ ਕਲਾਕਾਰ ਜਿਵੇਂ ਸਤਿੰਦਰ ਸੱਤੀ, ਦੇਸੀ ਕਰਿਊ, ਜੌਰਡਨ ਸੰਧੂ, ਸਾਰਾ ਗੁਰਪਾਲ, ਹਿਮਾਂਸ਼ੀ ਖੁਰਾਣਾ, ਸੁਨੰਦਾ ਸ਼ਰਮਾ, ਸਤਿੰਦਰ ਸਰਤਾਜ ਤੋਂ ਇਲਾਵਾ ਕਈ ਹੋਰ ਪੰਜਾਬੀ ਮਨੋਰੰਜਨ ਜਗਤ ਦੇ ਕਲਾਕਾਰ ਪਹੁੰਚੇ ਸਨ।

ਸੋਸ਼ਲ ਮੀਡੀਆ ਉੱਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ। ਕਲਾਕਾਰਾਂ ਨੇ ਵੀ ਆਪਣੀ ਇੰਸਟਾ ਸਟੋਰੀ ‘ਚ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਕੇ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦਿੱਤੀਆਂ ਨੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...