June 7, 2026, 3:45 am
----------- Advertisement -----------
HomeNewsAutomobilesMercedes ਅਤੇ Tesla ਨੂੰ ਟੱਕਰ ਦੇਣ ਲਈ ਆ ਰਹੀ ਹੈ Apple ਦੀ...

Mercedes ਅਤੇ Tesla ਨੂੰ ਟੱਕਰ ਦੇਣ ਲਈ ਆ ਰਹੀ ਹੈ Apple ਦੀ ਸ਼ਾਨਦਾਰ ਕਾਰ! ਜਾਣੋ ਕਦੋਂ ਹੋਵੇਗੀ ਲਾਂਚ

Published on

----------- Advertisement -----------

ਐਪਲ ਹੁਣ ਤੱਕ ਸਮਾਰਟਫੋਨ (ਆਈਫੋਨ), ਟੈਬਲੇਟ, ਲੈਪਟਾਪ ਅਤੇ ਈਅਰਬਡਸ ਦਾ ਨਿਰਮਾਣ ਕਰ ਰਿਹਾ ਹੈ। ਪਰ ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ ਜਲਦ ਹੀ ਆਟੋਮੋਬਾਈਲ ਸੈਕਟਰ ‘ਚ ਕਦਮ ਰੱਖੇਗੀ। ਮੀਡੀਆ ਰਿਪੋਰਟਸ ਅਨੁਸਾਰ ਐਪਲ ਇਕ ਇਲੈਕਟ੍ਰੀਕਲ ਵਾਹਨ ਤਿਆਰ ਕਰ ਰਿਹਾ ਹੈ ਜੋ ਬਿਲਕੁਲ ਟੇਸਲਾ ਵਰਗਾ ਹੋਵੇਗਾ। ਬਲੂਮਬਰਗ ਦੀ ਖਬਰ ਮੁਤਾਬਕ, ਕਾਰ ਨੂੰ ਸਿਰਫ ਕੁਝ ਬਾਜ਼ਾਰਾਂ ਲਈ ਡਿਜ਼ਾਈਨ ਕੀਤਾ ਜਾਵੇਗਾ। ਯਾਨੀ ਕਿ ਇਹ ਯਕੀਨੀ ਨਹੀਂ ਹੈ ਕਿ ਕਾਰ ਸਾਰੇ ਦੇਸ਼ਾਂ ਵਿੱਚ ਆਵੇਗੀ।
ਪਹਿਲਾਂ ਖਬਰਾਂ ਆਈਆਂ ਸਨ ਕਿ ਐਪਲ ਕਾਰ ਦੀ ਕੀਮਤ 1.2 ਲੱਖ ਡਾਲਰ ਹੋਵੇਗੀ। ਪਰ ਹੁਣ ਖਬਰ ਹੈ ਕਿ ਕਾਰ ਦੀ ਕੀਮਤ 1 ਲੱਖ ਡਾਲਰ ਦੇ ਕਰੀਬ ਹੋਵੇਗੀ। ਪਰ ਕੰਪਨੀ ਕੀਮਤ ਨੂੰ ਹੋਰ ਘਟਾਉਣ ਦੀ ਯੋਜਨਾ ਬਣਾ ਰਹੀ ਹੈ। ਲਾਂਚਿੰਗ ਦੀ ਗੱਲ ਕਰੀਏ ਤਾਂ ਐਪਲ ਨੇ ਸੈਲਫ ਡਰਾਈਵਿੰਗ ਕਾਰ ਨੂੰ ਲਾਂਚ ਕਰਨ ਦੀ ਯੋਜਨਾ ‘ਚ ਕਾਫੀ ਦੇਰੀ ਕਰ ਦਿੱਤੀ ਹੈ। ਇਸ ਲਈ ਕੰਪਨੀ ਨੇ ਲਾਂਚ ਨੂੰ 2026 ਤੱਕ ਟਾਲ ਦਿੱਤਾ ਹੈ। ਕੰਪਨੀ ਇਸ ਕਾਰ ਨੂੰ 2026 ‘ਚ ਬਾਜ਼ਾਰ ‘ਚ ਪੇਸ਼ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...