July 20, 2026, 10:09 pm
----------- Advertisement -----------
HomeNewsEntertainmentਬਲੈਕ ਕਲਰ ਦੇ ਕ੍ਰੌਪ ਟਾਪ 'ਚ ਸੋਨਾਕਸ਼ੀ ਸਿਨਹਾ ਨੇ ਤਸਵੀਰ ਸ਼ੇਅਰ ਕਰਦਿਆਂ...

ਬਲੈਕ ਕਲਰ ਦੇ ਕ੍ਰੌਪ ਟਾਪ ‘ਚ ਸੋਨਾਕਸ਼ੀ ਸਿਨਹਾ ਨੇ ਤਸਵੀਰ ਸ਼ੇਅਰ ਕਰਦਿਆਂ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਦੀ ਦਬੰਗ ਗਰਲ ਸੋਨਾਕਸ਼ੀ ਸਿਨਹਾ ਆਪਣੇ ਸਟਾਈਲ ਅਤੇ ਫੈਸ਼ਨ ਕਾਰਨ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਹੀ ‘ਚ ਸੋਨਾਕਸ਼ੀ ਨੇ ਇਕ ਤਸਵੀਰ ਸ਼ੇਅਰ ਕੀਤੀ ਹੈ ਜੋ ਲਗਾਤਾਰ ਸੁਰਖੀਆਂ ‘ਚ ਆ ਰਹੀ ਹੈ।ਜੇਕਰ ਅਸੀਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਪ੍ਰਸਿੱਧੀ ਦੀ ਗੱਲ ਕਰੀਏ ਤਾਂ ਕਿਹਾ ਜਾ ਸਕਦਾ ਹੈ ਕਿ ਇੱਥੇ ਸੋਨਾਕਸ਼ੀ ਨੂੰ ਪਸੰਦ ਕਰਨ ਵਾਲਿਆਂ ਦੀ ਗਿਣਤੀ ਲੱਖਾਂ ‘ਚ ਹੈ।

https://www.instagram.com/p/CYB9PEbowYU/

ਹਾਲ ਹੀ ‘ਚ ਸੋਨਾਕਸ਼ੀ ਨੇ ਆਪਣੀ ਇਕ ਗਲੈਮਰਸ ਅਤੇ ਸਿਜ਼ਲਿੰਗ ਫੋਟੋ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸੋਨਾਕਸ਼ੀ ਸਿਨਹਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਲੈਕ ਕਲਰ ਦੇ ਕ੍ਰੌਪ ਟਾਪ ‘ਚ ਇਹ ਫੋਟੋ ਸ਼ੇਅਰ ਕੀਤੀ ਹੈ। ਇਸ ਤਾਜ਼ਾ ਤਸਵੀਰ ‘ਚ ਸੋਨਾਕਸ਼ੀ ਬੇਹੱਦ ਖੂਬਸੂਰਤ ਅਤੇ ਗਲੈਮਰਸ ਲੱਗ ਰਹੀ ਹੈ। ਉਸਨੇ ਬਲੈਕ ਸਪੈਗੇਟੀ ਕ੍ਰੌਪ ਟਾਪ ਅਤੇ ਇਸਦੇ ਉੱਪਰ ਇੱਕ ਜੈਕੇਟ ਪਾਈ ਹੋਈ ਹੈ। ਫੋਟੋ ਸ਼ੇਅਰ ਕਰਦੇ ਹੋਏ ਸੋਨਾਕਸ਼ੀ ਨੇ ਬਹੁਤ ਹੀ ਦਿਲਚਸਪ ਕੈਪਸ਼ਨ ਲਿਖਿਆ ਹੈ, ਉਹ ਲਿਖਦੀ ਹੈ, ‘ਤੁਸੀਂ ਕੁਝ ਕਿਹਾ?’। ਇਸ ਫੋਟੋ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਦੇ ਖਾਸ ਦੋਸਤ ਜ਼ਹੀਰ ਇਕਬਾਲ ਨੇ ਲਿਖਿਆ, ‘ਹਾਂ ਮੈਂ ਕਿਹਾ ਇਹ ਫੋਟੋ ਬਹੁਤ ਵਧੀਆ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...