November 23, 2026, 1:34 am
----------- Advertisement -----------
HomeNewsHealthਮਸਾਲੇਦਾਰ ਭੋਜਨ ਖਾਣ ਨਾਲ ਹੋਣ ਵਾਲੀ ਐਸੀਡਿਟੀ ਤੋਂ ਇਨ੍ਹਾਂ ਡ੍ਰਿੰਕਸ ਨਾਲ ਪਾਓ...

ਮਸਾਲੇਦਾਰ ਭੋਜਨ ਖਾਣ ਨਾਲ ਹੋਣ ਵਾਲੀ ਐਸੀਡਿਟੀ ਤੋਂ ਇਨ੍ਹਾਂ ਡ੍ਰਿੰਕਸ ਨਾਲ ਪਾਓ ਛੁਟਕਾਰਾ

Published on

----------- Advertisement -----------

ਐਸੀਡਿਟੀ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨ ਕਰਦੀ ਹੈ. ਇਸ ਕਾਰਨ ਜਲਨ ਅਤੇ ਹਾਰਟ ਬਰਨ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਤੁਹਾਡੀ ਖੁਰਾਕ ਇਸ ਗੱਲ ‘ਤੇ ਅਸਰ ਪਾਉਂਦੀ ਹੈ ਕਿ ਪੇਟ ਵਿੱਚ ਕਿੰਨਾ ਐਸਿਡ ਪੈਦਾ ਹੁੰਦਾ ਹੈ। ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਅਜਿਹੇ ‘ਚ ਕਈ ਵਾਰ ਅਸੀਂ ਤਲਿਆ ਅਤੇ ਮਸਾਲੇਦਾਰ ਭੋਜਨ ਜ਼ਿਆਦਾ ਖਾ ਲੈਂਦੇ ਹਾਂ। ਜਿਸ ਕਾਰਨ ਪੇਟ ਵਿੱਚ ਜਲਨ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਵੀ ਜਲਨ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਕੁਝ ਡ੍ਰਿੰਕਸ ਦਾ ਸੇਵਨ ਕਰ ਸਕਦੇ ਹੋ, ਅਸੀਂ ਤੁਹਾਨੂੰ ਦੱਸਾਂਗੇ ਕਿ ਐਸੀਡਿਟੀ ਅਤੇ ਜਲਨ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਿਹੜੇ ਡਰਿੰਕਸ ਦਾ ਸੇਵਨ ਕਰ ਕੇ ਇਸ ਸੱਮਸਿਆ ਤੋਂ ਰਾਹਤ ਪਾ ਸਕਦੇ ਸਕਦੇ ਹੋ?
ਸੌਂਫ ਦਾ ਪਾਣੀ –
ਪੇਟ ਦੀ ਜਲਣ, ਦਸਤ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਤੁਸੀਂ ਸੌਂਫ ਦਾ ਪਾਣੀ ਪੀ ਸਕਦੇ ਹੋ। ਇਸ ਦੇ ਲਈ ਆਪਣੇ ਹੱਥ ਵਿਚ ਸੌਂਫ ਦੇ ​​ਕੁਝ ਬੀਜ ਲਓ ਅਤੇ ਇਸ ਨੂੰ ਕੱਚਾ ਭੁੰਨ ਲਓ ਅਤੇ ਇਸ ਨੂੰ ਪਾਣੀ ਵਿਚ ਪਾ ਦਿਓ ਅਤੇ ਰਾਤ ਭਰ ਛੱਡ ਦਿਓ |ਸਵੇਰੇ ਉੱਠਣ ਤੋਂ ਬਾਅਦ ਪਾਣੀ ਨੂੰ ਛਾਣ ਕੇ ਪੀਓ, ਇਸ ਤਰ੍ਹਾਂ ਕਰਨ ਨਾਲ ਤੁਸੀਂ ਪੇਟ ਦੀ ਜਲਣ ਤੋਂ ਛੁਟਕਾਰਾ ਪਾ ਸਕਦੇ ਹੋ।
ਐਲੋਵੇਰਾ ਦਾ ਜੂਸ-
ਐਲੋਵੇਰਾ ਦੇ ਜੂਸ ‘ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਪਾਚਨ ਤੰਤਰ ਨੂੰ ਮਜ਼ਬੂਤ ​​ਕਰਦੇ ਹਨ ਅਤੇ ਪੇਟ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ, ਇਸ ਦਾ ਜੂਸ ਪੀਣ ਨਾਲ ਪੇਟ ‘ਚ ਜਲਨ ਅਤੇ ਦਰਦ ਤੋਂ ਰਾਹਤ ਮਿਲਦੀ ਹੈ, ਇਸ ਤੋਂ ਇਲਾਵਾ ਤੁਸੀਂ ਨਾਰੀਅਲ ਪਾਣੀ ਵੀ ਪੀ ਸਕਦੇ ਹੋ।
ਜੀਰੇ ਦਾ ਪਾਣੀ-
ਪੇਟ ਦੀ ਜਲਨ ਤੋਂ ਛੁਟਕਾਰਾ ਪਾਉਣ ਲਈ ਜੀਰੇ ਦਾ ਪਾਣੀ ਬਹੁਤ ਵਧੀਆ ਡ੍ਰਿੰਕ ਹੈ। ਅਜਿਹਾ ਇਸ ਲਈ ਕਿਉਂਕਿ ਜੀਰੇ ‘ਚ ਮੌਜੂਦ ਫਾਈਬਰ ਅਤੇ ਮਿਨਰਲਸ ਪਾਚਨ ਤੰਤਰ ਨੂੰ ਬਿਹਤਰ ਬਣਾਉਣ ਦਾ ਕੰਮ ਕਰਦੇ ਹਨ। ਇਸ ਨਾਲ ਤੁਹਾਡਾ ਮੈਟਾਬੋਲਿਜ਼ਮ ਠੀਕ ਰਹਿੰਦਾ ਹੈ ਅਤੇ ਪੇਟ ਦਰਦ ਤੋਂ ਵੀ ਰਾਹਤ ਮਿਲਦੀ ਹੈ। ਇਸ ਦੇ ਲਈ ਇਕ ਚੱਮਚ ਜੀਰੇ ਨੂੰ ਪਾਣੀ ‘ਚ ਉਬਾਲੋ ਅਤੇ ਉਸ ਨੂੰ ਛਾਣ ਕੇ ਪੀਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...