November 15, 2026, 11:26 am
----------- Advertisement -----------
HomeNewsEntertainmentਰਣਬੀਰ-ਸ਼ਰਧਾ ਦੀ ਆਉਣ ਵਾਲੀ ਫਿਲਮ ‘Tu Jhoothi Main Makkar’ ਦਾ ਮਜ਼ੇਦਾਰ ਟਾਈਟਲ...

ਰਣਬੀਰ-ਸ਼ਰਧਾ ਦੀ ਆਉਣ ਵਾਲੀ ਫਿਲਮ ‘Tu Jhoothi Main Makkar’ ਦਾ ਮਜ਼ੇਦਾਰ ਟਾਈਟਲ ਆਇਆ ਸਾਹਮਣੇ

Published on

----------- Advertisement -----------

ਬਾਲੀਵੁੱਡ ‘ਚ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਰਣਬੀਰ ਕਪੂਰ ਅਤੇ ਅਭਿਨੇਤਰੀ ਸ਼ਰਧਾ ਕਪੂਰ ਦੀ ਆਉਣ ਵਾਲੀ ਫਿਲਮ ਦਾ ਨਾਂ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਫਿਲਮ ਮੇਕਰਸ ਨੇ ਫਿਲਮ ਦੇ ਨਾਮ ਦਾ ਇੱਕ ਪੋਸਟਰ ਸ਼ੇਅਰ ਕੀਤਾ ਸੀ, ਜਿਸ ਵਿੱਚ ਸ਼ਾਰਟਕੱਟ (TJMM) ਦਿਖਾਈ ਦੇ ਰਿਹਾ ਸੀ ਅਤੇ ਲੋਕਾਂ ਨੂੰ ਨਾਮ ਦਾ ਅੰਦਾਜ਼ਾ ਲਗਾਉਣ ਲਈ ਕਿਹਾ ਗਿਆ ਸੀ। ਅਜਿਹੇ ‘ਚ ਪੋਸਟਰ ਨੂੰ ਦੇਖ ਕੇ ਲੋਕਾਂ ਦਾ ਉਤਸ਼ਾਹ ਕਾਫੀ ਵਧ ਗਿਆ ਸੀ। ਹੁਣ 24 ਘੰਟਿਆਂ ਬਾਅਦ ਫਿਲਮ ਨਿਰਦੇਸ਼ਕ ਲਵ ਰੰਜਨ ਨੇ ਇਸ ਦਾ ਖੁਲਾਸਾ ਕੀਤਾ ਹੈ। ਜੀ ਹਾਂ, ਨਿਰਦੇਸ਼ਕ ਲਵ ਰੰਜਨ ਨੇ ਇਸ ਫਿਲਮ ਦੇ ਟਾਈਟਲ ਦਾ ਖੁਲਾਸਾ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਫਿਲਮਮੇਕਰਸ ਅਤੇ ਅਦਾਕਾਰਾ ਸ਼ਰਧਾ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਫਿਲਮ ਦੇ ਟਾਈਟਲ ਦਾ ਵੀਡੀਓ ਸ਼ੇਅਰ ਕੀਤਾ ਸੀ, ਜਿਸ ‘ਚ ਸ਼ਰਧਾ ਅਤੇ ਰਣਬੀਰ ਮਸਤੀ ਕਰਦੇ ਹੋਏ ਨਜ਼ਰ ਆ ਸਕਦੇ ਹਨ। ਇਸ ਵੀਡੀਓ ‘ਚ ਦੋਵਾਂ ਦੀ ਕਿਊਟ ਕੈਮਿਸਟਰੀ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸ਼ਰਧਾ ਕਪੂਰ ਨੇ ਦੱਸਿਆ ਹੈ ਕਿ ਫਿਲਮ ਦਾ ਨਾਂ Tu Jhoothi Main Makkaar ਹੋਵੇਗਾ। ਵੀਡੀਓ ‘ਚ ਦੋਵਾਂ ਦਾ ਪਿਆਰਾ ਰੋਮਾਂਸ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਦੇ ਪੂਰੇ ਟਾਈਟਲ ਦੇ ਨਾਲ ਹੀ Tu Jhoothi Main Makkaar ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਵੀਡੀਓ ਦੇ ਅੰਤ ਵਿੱਚ ਹੋਲੀ 2023 ਲਿਖਿਆ ਹੋਇਆ ਹੈ। ਇਸ ਤੋਂ ਸਾਫ ਹੈ ਕਿ ਇਹ ਫਿਲਮ ਹੋਲੀ ਦੇ ਮੌਕੇ ‘ਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ 8 ਮਾਰਚ ਨੂੰ ਆ ਰਹੀ ਹੈ। ਇਸ ਫਿਲਮ ਦੀ ਸ਼ੂਟਿੰਗ ਵੀ ਕਾਫੀ ਹੱਦ ਤੱਕ ਪੂਰੀ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...