October 29, 2026, 3:04 am
----------- Advertisement -----------
HomeNewsAutomobilesਟਰੇਨ 'ਚ ਖਾਣੇ ਨੂੰ ਲੈ ਕੇ ਵੱਡਾ ਅਪਡੇਟ, ਰੇਲਵੇ ਮੰਤਰਾਲੇ ਨੇ ਜਾਰੀ...

ਟਰੇਨ ‘ਚ ਖਾਣੇ ਨੂੰ ਲੈ ਕੇ ਵੱਡਾ ਅਪਡੇਟ, ਰੇਲਵੇ ਮੰਤਰਾਲੇ ਨੇ ਜਾਰੀ ਕੀਤਾ ਨਵਾਂ ਹੁਕਮ

Published on

----------- Advertisement -----------

ਟਰੇਨ ‘ਚ ਲੰਬੇ ਸਫਰ ਦੌਰਾਨ ਅਕਸਰ ਯਾਤਰੀਆਂ ਦੇ ਸਾਹਮਣੇ ਖਾਣ-ਪੀਣ ਦੀ ਸਮੱਸਿਆ ਆ ਜਾਂਦੀ ਹੈ। ਇਹੀ ਕਾਰਨ ਹੈ ਕਿ ਕਈ ਵਾਰ ਲੋਕ ਘਰ ਦਾ ਬਣਿਆ ਖਾਣਾ ਲੈ ਕੇ ਜਾਂਦੇ ਦੇਖੇ ਜਾਂਦੇ ਹਨ। ਪਰ ਸ਼ੁੱਧ ਸ਼ਾਕਾਹਾਰੀ ਭੋਜਨ ਖਾਣ ਵਾਲਿਆਂ ਲਈ ਰੇਲਵੇ ਵੱਲੋਂ ਨਵਾਂ ਪ੍ਰਬੰਧ ਸ਼ੁਰੂ ਕੀਤਾ ਗਿਆ ਹੈ। ਰੇਲ ਮੰਤਰਾਲੇ ਦੇ ਨਵੇਂ ਆਦੇਸ਼ ਤੋਂ ਬਾਅਦ ਹੁਣ ਯਾਤਰੀ ਸਫਰ ਦੌਰਾਨ ਪੂਰੀ ਤਰ੍ਹਾਂ ਸਾਤਵਿਕ (ਸ਼ਾਕਾਹਾਰੀ) ਭੋਜਨ ਲੈ ਸਕਣਗੇ।
ਭਾਰਤੀ ਰੇਲਵੇ ਦੀ ਸਹਾਇਕ ਕੰਪਨੀ IRCTC ਨੇ ਯਾਤਰਾ ਦੌਰਾਨ ਯਾਤਰੀਆਂ ਨੂੰ ਸਾਤਵਿਕ ਭੋਜਨ ਮੁਹੱਈਆ ਕਰਵਾਉਣ ਲਈ ਇਸਕੋਨ ਨਾਲ ਹੱਥ ਮਿਲਾਇਆ ਹੈ। ਇਸ ਤਹਿਤ ਸਾਤਵਿਕ ਭੋਜਨ ਖਾਣ ਵਾਲੇ ਯਾਤਰੀਆਂ ਨੂੰ ਇਸਕਾਨ ਮੰਦਿਰ ਦੇ ਗੋਵਿੰਦਾ ਰੈਸਟੋਰੈਂਟ ਦੇ ਰੈਸਟੋਰੈਂਟ ਤੋਂ ਭੋਜਨ ਆਰਡਰ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਸੀਟਾਂ ‘ਤੇ ਪਹੁੰਚਾਇਆ ਜਾਵੇਗਾ। IRCTC ਅਤੇ ISKCON ਵਿਚਕਾਰ ਹੋਏ ਇਸ ਸਮਝੌਤੇ ਦੇ ਤਹਿਤ, ਇਹ ਸੇਵਾ ਫਿਲਹਾਲ ਦਿੱਲੀ ਦੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨ ‘ਤੇ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...