September 8, 2026, 10:48 pm
----------- Advertisement -----------
HomeNewsEntertainmentਬੇਟੇ ਤੈਮੂਰ ਦੇ ਕਾਰਨ ਬੁਰੀ ਤਰ੍ਹਾਂ ਟਰੋਲ ਹੋਏ ਸੈਫ ਅਲੀ ਖਾਨ ,...

ਬੇਟੇ ਤੈਮੂਰ ਦੇ ਕਾਰਨ ਬੁਰੀ ਤਰ੍ਹਾਂ ਟਰੋਲ ਹੋਏ ਸੈਫ ਅਲੀ ਖਾਨ , ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਹਾਲ ਹੀ ‘ਚ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਦੋਵੇਂ ਇਕ ਪਬਲਿਕ ਪਲੇਸ ‘ਤੇ ਪਿਆਰ ‘ਚ ਡੁੱਬੇ ਨਜ਼ਰ ਆ ਰਹੇ ਹਨ। ਦੋਵਾਂ ਨੂੰ ਉਨ੍ਹਾਂ ਦੀ ਬਿਲਡਿੰਗ ਦੇ ਬਾਹਰ ਦੇਖਿਆ ਗਿਆ। ਇਸ ਦੌਰਾਨ ਸੈਫ ਬੇਟੇ ਤੈਮੂਰ ਨਾਲ ਮੋਢੇ ‘ਤੇ ਬੈਠੇ ਨਜ਼ਰ ਆ ਰਹੇ ਹਨ। ਇਮਾਰਤ ਦੇ ਬਾਹਰ ਦੋਵਾਂ ਨੇ ਕੁਝ ਅਜਿਹਾ ਕੀਤਾ ਜਿਸ ਨੇ ਪਾਪਰਾਜ਼ੀ ਸਮੇਤ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਗੱਲ ਕਰਦੇ ਹੋਏ ਸੈਫ ਨੇ ਬਿਲਡਿੰਗ ਦੇ ਅੰਦਰ ਜਾਂਦੇ ਹੋਏ ਕਰੀਨਾ ਨੂੰ ਕਿੱਸ ਕੀਤਾ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ਯੂਜ਼ਰਸ ਵਲੋਂ ਮਿਲੀ-ਜੁਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਕੁਝ ਲੋਕ ਸੈਫ ਅਤੇ ਕਰੀਨਾ ਦੇ ਇਸ ਅੰਦਾਜ਼ ਨੂੰ ਪਸੰਦ ਕਰ ਰਹੇ ਹਨ ਤਾਂ ਕੁਝ ਲੋਕ ਸੈਫ ਅਤੇ ਕਰੀਨਾ ਦੀ ਇਸ ਵੀਡੀਓ ਨੂੰ ਦੇਖ ਕੇ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ।

ਇੱਕ ਨੇ ਲਿਖਿਆ ‘ਦਿਖਾਵਾ ਕਿਤਨਾ ਹੀ ਕਰਵਾ ਲੋ ਇਨ ਬਾਲੀਵੁੱਡ ਵਾਲੋਂ ਸੇ’। ਇੱਕ ਹੋਰ ਨੇ ਲਿਖਿਆ ‘ਨੌਟੰਕੀ’। ਜਦੋਂਕਿ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ‘ਓਵਰ ਐਕਟਿੰਗ’। ਇਸ ਤੋਂ ਇਲਾਵਾ ਹੋਰ ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਆਪੋ ਆਪਣੇ ਰਿਐਕਸ਼ਨ ਦਿੱਤੇ ਹਨ। ਦੱਸ ਦੇਈਏ ਕਿ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਨੂੰ ਬਾਲੀਵੁੱਡ ਦੀ ਪਾਵਰ ਕਪਲ ਮੰਨਿਆ ਜਾਂਦਾ ਹੈ। ਦੋਵਾਂ ਨੇ ਚਾਰ ਸਾਲ ਡੇਟ ਕਰਨ ਤੋਂ ਬਾਅਦ 16 ਅਕਤੂਬਰ 2012 ਨੂੰ ਵਿਆਹ ਕੀਤਾ। ਸੈਫ ਅਤੇ ਕਰੀਨਾ ਨੇ ਐਲਓਸੀ ਕਾਰਗਿਲ ਅਤੇ ਓਮਕਾਰਾ ਵਿੱਚ ਇਕੱਠੇ ਕੰਮ ਕੀਤਾ ਸੀ, ਪਰ 2008 ਦੀ ਫਿਲਮ ‘ਟਸ਼ਨ’ ਦੇ ਸੈੱਟ ‘ਤੇ ਪਿਆਰ ਹੋ ਗਿਆ। ਸੈਫ ਅਤੇ ਕਰੀਨਾ ਦੇ ਵੀ ਦੋ ਬੱਚੇ ਹਨ ਜਿਨ੍ਹਾਂ ਦਾ ਨਾਮ ਤੈਮੂਰ ਅਤੇ ਜੇਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...