June 17, 2026, 1:37 pm
----------- Advertisement -----------
HomeNewsLatest Newsਛੱਤੀਸਗੜ੍ਹ 'ਚ ਵੰਦੇ ਭਾਰਤ ਟਰੇਨ 'ਤੇ ਪਥਰਾਅ, ਖਿੜਕੀਆਂ ਦੇ ਸ਼ੀਸ਼ੇ ਟੁੱਟੇ

ਛੱਤੀਸਗੜ੍ਹ ‘ਚ ਵੰਦੇ ਭਾਰਤ ਟਰੇਨ ‘ਤੇ ਪਥਰਾਅ, ਖਿੜਕੀਆਂ ਦੇ ਸ਼ੀਸ਼ੇ ਟੁੱਟੇ

Published on

----------- Advertisement -----------

ਛੱਤੀਸਗੜ੍ਹ ‘ਚ ਬੁੱਧਵਾਰ ਸ਼ਾਮ ਨੂੰ ਕਿਸੇ ਨੇ ਵੰਦੇ ਭਾਰਤ ਟਰੇਨ ‘ਤੇ ਪਥਰਾਅ ਕੀਤਾ। ਇਸ ਕਾਰਨ ਟਰੇਨ ਦੀ ਖਿੜਕੀ ਦੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਣ ‘ਤੇ ਆਰਪੀਐਫ ਦੇ ਜਵਾਨ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਚਾਰ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਪੁਰ-ਬਿਲਾਸਪੁਰ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ।
ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮ ਨੂੰ ਸਾਊਥ ਈਸਟ ਸੈਂਟਰਲ ਰੇਲਵੇ (ਐੱਸ.ਈ.ਸੀ.ਆਰ.) ਦੇ ਰਾਏਪੁਰ ਡਿਵੀਜ਼ਨ ਦੇ ਅਧੀਨ ਦੁਰਗ ਅਤੇ ਭਿਲਾਈ ਸਟੇਸ਼ਨਾਂ ਦੇ ਵਿਚਕਾਰ ਟ੍ਰੇਨ ਪਹੁੰਚਣ ‘ਤੇ ਕਿਸੇ ਨੇ ਪਥਰਾਅ ਕੀਤਾ। ਪੱਥਰ ਈ-1 ਕੋਚ ਦੀ ਖਿੜਕੀ ‘ਤੇ ਜਾ ਵੱਜਾ ਅਤੇ ਉਹ ਨੁਕਸਾਨੀ ਗਈ। ਘਟਨਾ ਦੇ ਤੁਰੰਤ ਬਾਅਦ ਇਸ ਦੀ ਸੂਚਨਾ ਆਰਪੀਐਫ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਜਵਾਨ ਮੌਕੇ ‘ਤੇ ਪਹੁੰਚ ਗਏ। ਇਹ ਸੈਮੀ ਹਾਈ ਸਪੀਡ ਟਰੇਨ ਨਾਗਪੁਰ ਤੋਂ ਬਿਲਾਸਪੁਰ ਆ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...