September 8, 2026, 6:05 pm
----------- Advertisement -----------
HomeNewsEntertainmentਫਿਲਮ 'JUNIOR' ਦਾ ਪੋਸਟਰ ਆਇਆ ਸਾਹਮਣੇ ,ਜਾਣੋ ਕਦੋਂ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼

ਫਿਲਮ ‘JUNIOR’ ਦਾ ਪੋਸਟਰ ਆਇਆ ਸਾਹਮਣੇ ,ਜਾਣੋ ਕਦੋਂ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼

Published on

----------- Advertisement -----------

ਫਿਲਮ ‘ਜੂਨੀਅਰ’ ਦਾ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਇਹ ਪੋਸਟਰ ਜ਼ਹਿਰ ਤੌਰ ‘ਤੇ ਐਕਸ਼ਨ ਫਿਲਮ ਦਾ ਇਹਸਾਸ ਕਰਾਉਂਦਾ ਹੈ। ਫਿਲਮ ਦੀ ਕਹਾਣੀ ਦਾ ਅੰਦਾਜ਼ਾ ਪੋਸਟਰ ਦੀ ਟੈਗ ਲਾਈਨ ਤੋਂ ਹੀ ਲਗਾਇਆ ਜਾ ਸਕਦਾ ਹੈ। ਇਸ ਵਿਚ ਲਿਖਿਆ ਹੈ ‘ਦਿ ਬਿੱਗੈਸਟ ਮੈਨਹੰਟ ਆਫ ਏ ਮੈਨ ਆਨ ਏ ਹੰਟ’। ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹੀਰੋ ਬਹੁਤ ਸਾਰੇ ਲੋਕਾਂ ਦੇ ਨਿਸ਼ਾਨੇ ‘ਤੇ ਹੋਵੇਗਾ, ਜੋ ਪਹਿਲਾਂ ਹੀ ਬੁਰੇ ਲੋਕਾਂ ਨੂੰ ਲੱਭ ਰਿਹਾ ਹੈ ਤੇ ਮਾਰ ਰਿਹਾ ਹੈ। ਜੇਕਰ ਅੰਦਾਜ਼ਾ ਸਹੀ ਹੈ ਤਾਂ ਇਹ ਪੰਜਾਬੀ ਇੰਡਸਟਰੀ ‘ਚ ਬੇਹੱਦ ਦਿਲਚਸਪ ਅਤੇ ਅਨੋਖੀ ਕਹਾਣੀ ਜਾਪਦੀ ਹੈ। ਜੇਕਰ ਅਸੀਂ ਫਿਲਮ ਦੇ ਬੈਨਰ ਦੀ ਗੱਲ ਕਰੀਏ – ਨਾਦਰ ਫਿਲਮਜ਼, ਇਹ ਭਲਵਾਨ ਸਿੰਘ, ਬੰਬੂਕਾਟ, ਵੇਖ ਬਰਾਤਾਂ ਚਲੀਆਂ ਵਰਗੀਆਂ ਕਈ ਵਧੀਆ ਲਈ ਜਾਣੇ ਜਾਂਦੇ ਹਨ।

ਫਿਲਮ 26 ਮਈ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਸਟਾਰ ਕਾਸਟ ਵਿੱਚ ਅਮੀਕ ਵਿਰਕ, ਸ੍ਰਿਸ਼ਟੀ ਜੈਨ, ਕਬੀਰ ਬੇਦੀ, ਪ੍ਰਦੀਪ ਰਾਵਤ, ਪਰਦੀਪ ਚੀਮਾ, ਰਾਮ ਔਜਲਾ, ਜਸਲੀਨ ਰਾਣਾ, ਅਜੇ ਜੇਠੀ, ਮਰੀਅਮ ਰੋਇਨਿਸ਼ਵਿਲੀ, ਰੋਨੀ ਸਿੰਘ, ਕਰਨ ਗਾਬਾ, ਕਬੀਰ ਸਿੰਘ ਅਤੇ ਹੋਰ ਸ਼ਾਮਲ ਹਨ। ਫਿਲਮ ਦਾ ਨਿਰਦੇਸ਼ਨ ਹਰਮਨ ਢਿੱਲੋਂ ਨੇ ਕੀਤਾ ਹੈ। ਯਾਨਿਕ ਬੇਨ ਅਤੇ ਅੰਮ੍ਰਿਤਪਾਲ ਸਿੰਘ ਐਕਸ਼ਨ ਡਾਇਰੈਕਟਰ ਹਨ। ਡੀ.ਓ.ਪੀ. ਪਰਵੇਜ਼ ਖਾਨ, ਆਰਟਿਓਮ ਅਬੋਵੋਨ ਅਤੇ ਮੇਰਾ ਕਿਕਨਾਡਜ਼ੇ ਦੁਆਰਾ ਹੈ। ਇਹ ਫ਼ਿਲਮ ਨਾਦਰ ਫ਼ਿਲਮਜ਼ ਅਤੇ ਅਮੀਕ ਵਿਰਕ ਦੇ ਬੈਨਰ ਹੇਠ ਫਤਿਹ ਫ਼ਿਲਮਜ਼ ਅਤੇ ਇਰਾਕਲੀ ਕਿਰੀਆ 100 ਫ਼ਿਲਮਜ਼ ਦੁਆਰਾ ਬਣਾਈ ਗਈ ਹੈ, ਜਿਸ ਵਿੱਚ ਸ਼ਮਸ਼ੇਰ ਸੰਧੂ ਕਾਰਜਕਾਰੀ ਨਿਰਮਾਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...