September 23, 2026, 7:49 pm
----------- Advertisement -----------
HomeNewsLatest NewsWhatsApp Pay ਇੰਡੀਆ ਦੇ ਮੁਖੀ ਵਿਨੈ ਚੋਲੇਟੀ ਨੇ ਦਿੱਤਾ ਅਸਤੀਫਾ

WhatsApp Pay ਇੰਡੀਆ ਦੇ ਮੁਖੀ ਵਿਨੈ ਚੋਲੇਟੀ ਨੇ ਦਿੱਤਾ ਅਸਤੀਫਾ

Published on

----------- Advertisement -----------

ਵਟਸਐਪ ਪੇ ਇੰਡੀਆ ਦੇ ਮੁਖੀ ਵਿਨੈ ਚੋਲੇਟੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਚਾਰ ਮਹੀਨੇ ਪਹਿਲਾਂ ਹੀ ਹੋਈ ਸੀ। ਚੋਲੇਟੀ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਚੋਲੇਟੀ ਨੇ ਲਿੰਕਡਇਨ ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, ”ਵਟਸਐਪ ਪੇ ‘ਤੇ ਅੱਜ ਮੇਰਾ ਆਖਰੀ ਦਿਨ ਸੀ, ਮੈਂ ਕੰਪਨੀ ਛੱਡ ਦਿੱਤੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਭਾਰਤ ਵਿੱਚ WhatsApp ਦੇ ਦਾਇਰੇ ਅਤੇ ਪ੍ਰਭਾਵ ਨੂੰ ਦੇਖਣਾ ਬਹੁਤ ਵਧੀਆ ਅਨੁਭਵ ਰਿਹਾ ਹੈ। ਚੋਲੇਟੀ WhatsApp ਨਾਲ ਜੁੜਨ ਤੋਂ ਪਹਿਲਾਂ Amazon ਵਿੱਚ ਸੀ।
ਜ਼ਿਕਰਯੋਗ ਹੈ ਕਿ ਵਿਨੈ ਚੋਲੇਟੀ ਅਕਤੂਬਰ 2021 ਵਿੱਚ ਵਟਸਐਪ-ਪੇ ਵਿੱਚ ਵਪਾਰੀ ਭੁਗਤਾਨ ਮੁਖੀ ਵਜੋਂ ਸ਼ਾਮਲ ਹੋਏ ਸਨ, ਉਸ ਤੋਂ ਬਾਅਦ ਸਤੰਬਰ 2022 ਵਿੱਚ ਉਨ੍ਹਾਂ ਨੂੰ WhatsApp-ਪੇ ਦਾ ਇੰਡੀਆ ਮੁਖੀ ਬਣਾਇਆ ਗਿਆ ਸੀ। ਚੋਲੇਟੀ ਨੇ ਮਨੀਸ਼ ਮਹਾਤਮੇ ਦੀ ਜਗ੍ਹਾ ਲਈ, ਜੋ ਸਤੰਬਰ ਵਿੱਚ ਵਟਸਐਪ ਤੋਂ ਅਸਤੀਫਾ ਦੇਣ ਤੋਂ ਬਾਅਦ ਐਮਾਜ਼ਾਨ ਵਿੱਚ ਸ਼ਾਮਲ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...