September 12, 2026, 2:32 pm
----------- Advertisement -----------
HomeNewsLatest Newsਤਰਨਤਾਰਨ RPG ਅਟੈਕ ਮਾਮਲਾ: ਪੰਜਾਬ ਦੇ ਡੀਜੀਪੀ ਅੱਜ ਪ੍ਰੈਸ ਕਾਨਫਰੰਸ ‘ਚ ਕਰਨਗੇ...

ਤਰਨਤਾਰਨ RPG ਅਟੈਕ ਮਾਮਲਾ: ਪੰਜਾਬ ਦੇ ਡੀਜੀਪੀ ਅੱਜ ਪ੍ਰੈਸ ਕਾਨਫਰੰਸ ‘ਚ ਕਰਨਗੇ ਅਹਿਮ ਖੁਲਾਸੇ

Published on

----------- Advertisement -----------

ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਆਰਪੀਜੀ ਹਮਲੇ ਦੇ ਮਾਮਲੇ ਚ ਅਹਿਮ ਖੁਲਾਸੇ ਕਰਨਗੇ। ਡੀਜੀਪੀ ਗੌਰਵ ਯਾਦਵ ਸ਼ੁੱਕਰਵਾਰ ਦੁਪਹਿਰ 1.30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਵਿੱਚ ਘਟਨਾ ਦੀ ਸਾਜ਼ਿਸ਼ ਰਚਣ ਵਾਲੇ ਮਾਸਟਰਮਾਈਂਡ ਸਮੇਤ ਆਰਪੀਜੀ ਦਾਗਣ ਵਾਲੇ ਮੁਲਜ਼ਮਾਂ ਦੀ ਪਛਾਣ ਦਾ ਖੁਲਾਸਾ ਹੋ ਸਕਦਾ ਹੈ। ਦੱਸ ਦਈਏ ਕਿ ਹਮਲੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਥਾਣਾ ਸਰਹਾਲੀ ਪੁੱਜੇ ਸਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...