June 8, 2026, 4:43 pm
----------- Advertisement -----------
HomeNewsLatest Newsਤੇਜ਼ਾਬ ਦੀ ਆਨਲਾਈਨ ਵਿਕਰੀ 'ਤੇ CCPA ਦੀ ਸਖਤੀ,ਫਲਿੱਪਕਾਰਟ ਅਤੇ ਮੀਸ਼ੋ ਨੂੰ ਨੋਟਿਸ...

ਤੇਜ਼ਾਬ ਦੀ ਆਨਲਾਈਨ ਵਿਕਰੀ ‘ਤੇ CCPA ਦੀ ਸਖਤੀ,ਫਲਿੱਪਕਾਰਟ ਅਤੇ ਮੀਸ਼ੋ ਨੂੰ ਨੋਟਿਸ ਜਾਰੀ

Published on

----------- Advertisement -----------

ਕੇਂਦਰੀ ਕੰਜ਼ਿਊਮਰ ਸੁਰੱਖਿਆ ਅਥਾਰਟੀ ਨੇ ਮੇਸ਼ੋ ਅਤੇ ਫਲਿੱਪਕਾਰਟ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਇਨ੍ਹਾਂ ਆਨਲਾਈਨ ਸਾਈਟਾਂ ਨੂੰ ਤੇਜ਼ਾਬ ਵੇਚਣ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਲਈ ਦਿੱਤਾ ਗਿਆ ਹੈ। ਦੱਸਿਆ ਗਿਆ ਸੀ ਕਿ ਇਨ੍ਹਾਂ ਪਲੇਟਫਾਰਮਾਂ ‘ਤੇ ਤੇਜ਼ਾਬ ਵੇਚਿਆ ਜਾ ਰਿਹਾ ਸੀ। ਮੀਸ਼ੋ ਅਤੇ ਫਲਿੱਪਕਾਰਟ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਫਲਿੱਪਕਾਰਟ ਨੂੰ ਨੋਟਿਸ ਭੇਜਿਆ ਹੈ ਜਦਕਿ ਦਿੱਲੀ ਮਹਿਲਾ ਕਮਿਸ਼ਨ ਨੇ ਫਲਿੱਪਕਾਰਟ ਅਤੇ ਐਮਾਜ਼ਨ ਨੂੰ ਨੋਟਿਸ ਭੇਜਿਆ ਹੈ।
ਦਰਅਸਲ ਹਾਲ ਹੀ ‘ਚ ਦਿੱਲੀ ‘ਚ ਇਕ ਲੜਕੀ ‘ਤੇ ਹੋਏ ਤੇਜ਼ਾਬ ਹਮਲੇ ‘ਚ ਦੋਸ਼ੀ ਨੇ ਫਲਿੱਪਕਾਰਟ ਤੋਂ ਤੇਜ਼ਾਬ ਖਰੀਦਿਆ ਸੀ। ਇਸ ਘਟਨਾ ਤੋਂ ਬਾਅਦ ਆਨਲਾਈਨ ਪਲੇਟਫਾਰਮ ‘ਤੇ ਤੇਜ਼ਾਬ ਵੇਚਣ ਲਈ ਇਨ੍ਹਾਂ ਸਟੋਰਾਂ ਦੀ ਆਲੋਚਨਾ ਸ਼ੁਰੂ ਹੋ ਗਈ। ਹੁਣ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ CCPA ਨੇ Flipkart ਅਤੇ Meesho ਨੂੰ ਨੋਟਿਸ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...