August 8, 2026, 3:06 am
----------- Advertisement -----------
HomeNewsEntertainment'Avatar 2' ਨੂੰ ਬਾਕਸ ਆਫਿਸ 'ਤੇ ਮਿਲੀ ਜ਼ਬਰਦਸਤ ਓਪਨਿੰਗ, ਕਮਾਏ ਇੰਨੇ ਕਰੋੜ

‘Avatar 2’ ਨੂੰ ਬਾਕਸ ਆਫਿਸ ‘ਤੇ ਮਿਲੀ ਜ਼ਬਰਦਸਤ ਓਪਨਿੰਗ, ਕਮਾਏ ਇੰਨੇ ਕਰੋੜ

Published on

----------- Advertisement -----------

ਨਿਰਦੇਸ਼ਕ ਜੇਮਸ ਕੈਮਰਨ ਦੀ ਫਿਲਮ ‘ਅਵਤਾਰ: ਦਿ ਵੇ ਆਫ ਵਾਟਰ’ 16 ਦਸੰਬਰ ਨੂੰ ਰਿਲੀਜ਼ ਹੋਈ ਹੈ। ‘ਅਵਤਾਰ: ਦਿ ਵੇ ਆਫ ਵਾਟਰ’ ਨੇ ਪਹਿਲੇ ਦਿਨ ਬਾਕਸ ਆਫਿਸ ‘ਤੇ ਜ਼ਬਰਦਸਤ ਓਪਨਿੰਗ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ‘ਅਵਤਾਰ: ਦਿ ਵੇ ਆਫ ਵਾਟਰ’ ਨੇ ਦੋਹਰੇ ਅੰਕਾਂ ‘ਚ ਓਪਨਿੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਅਵਤਾਰ : ਦਿ ਵੇ ਆਫ ਵਾਟਰ’ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਪ੍ਰਸ਼ੰਸਕ ਇਸ ਫਿਲਮ ਦਾ ਕਈ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਸਨ। ਬਾਲੀਵੁੱਡ ਬਾਕਸ ਆਫਿਸ ਕਲੈਕਸ਼ਨ ਮੁਤਾਬਕ ਫਿਲਮ ਪਹਿਲੇ ਦਿਨ 40-45 ਕਰੋੜ ਰੁਪਏ ਕਮਾਏਗੀ। ਖਬਰਾਂ ਮੁਤਾਬਕ ਲੋਕਾਂ ਨੇ ਇਸ ਫਿਲਮ ਦੀ ਐਡਵਾਂਸ ਬੁਕਿੰਗ ਪਹਿਲਾਂ ਹੀ ਕਰ ਲਈ ਸੀ। ਇਸ ਦੇ ਨਾਲ ਹੀ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਹੀ ਐਡਵਾਂਸ ਕਲੈਕਸ਼ਨ ਤੋਂ 30 ਕਰੋੜ ਰੁਪਏ ਕਮਾ ਲਏ ਸਨ।

ਫਿਲਮ ‘ਅਵਤਾਰ’ ਸਾਲ 2009 ‘ਚ ਰਿਲੀਜ਼ ਹੋਈ ਸੀ। ਪ੍ਰਸ਼ੰਸਕ ਇਸ ਦੇ ਦੂਜੇ ਭਾਗ ਦਾ 12 ਸਾਲਾਂ ਤੋਂ ਇੰਤਜ਼ਾਰ ਕਰ ਰਹੇ ਸਨ। ‘ਅਵਤਾਰ 2’ ਭਾਰਤ ‘ਚ 3800 ਤੋਂ ਜ਼ਿਆਦਾ ਸਕ੍ਰੀਨਜ਼ ‘ਤੇ ਰਿਲੀਜ਼ ਹੋ ਚੁੱਕੀ ਹੈ। ‘ਅਵਤਾਰ: ਦਿ ਵੇ ਆਫ ਵਾਟਰ’ ਭਾਰਤ ‘ਚ ਛੇ ਭਾਸ਼ਾਵਾਂ ‘ਚ ਰਿਲੀਜ਼ ਹੋ ਚੁੱਕੀ ਹੈ, ਜਿਸ ‘ਚ ਅੰਗਰੇਜ਼ੀ, ਤਾਮਿਲ, ਮਲਿਆਲਮ, ਕੰਨੜ, ਤੇਲਗੂ ਅਤੇ ਹਿੰਦੀ ਸ਼ਾਮਲ ਹਨ। ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ, ਫਿਲਮ ਨੂੰ ਕੁਝ ਵੈੱਬਸਾਈਟਾਂ ‘ਤੇ ਫੁੱਲ HD ਵਿੱਚ ਲੀਕ ਕੀਤਾ ਗਿਆ ਹੈ। ਸੈਮ ਵਰਥਿੰਗਟਨ, ਜ਼ੋ ਸਲਡਾਨਾ, ਕੇਟ ਵਿੰਸਲੇਟ, ਸਿਗੌਰਨੀ ਵੀਵਰ, ਸਟੀਫਨ ਲੈਂਗ, ਬ੍ਰਿਟੇਨ ਡਾਲਟਨ ਵਰਗੇ ਕਲਾਕਾਰ ਫਿਲਮ ‘ਅਵਤਾਰ: ਦ ਵੇ ਆਫ ਵਾਟਰ’ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...