April 27, 2026, 1:20 pm
----------- Advertisement -----------
HomePunjabbusinessਨੇਵੀ ਅਗਨੀਵੀਰ ਭਰਤੀ ਲਈ ਅਰਜ਼ੀ ਦੀ ਸਮਾਂ ਸੀਮਾ ਵਧੀ

ਨੇਵੀ ਅਗਨੀਵੀਰ ਭਰਤੀ ਲਈ ਅਰਜ਼ੀ ਦੀ ਸਮਾਂ ਸੀਮਾ ਵਧੀ

Published on

----------- Advertisement -----------

ਭਾਰਤੀ ਜਲ ਸੈਨਾ ਨੇ ਅਗਨੀਵੀਰ ਭਰਤੀ SSR/MR 01/23 ਲਈ ਆਨਲਾਈਨ ਅਰਜ਼ੀ ਦੀ ਆਖਰੀ ਮਿਤੀ ਵਧਾ ਦਿੱਤੀ ਹੈ। ਯੋਗ ਅਣਵਿਆਹੇ ਮਰਦ ਅਤੇ ਔਰਤ ਉਮੀਦਵਾਰ 28 ਦਸੰਬਰ 2022 ਤੱਕ ਸਰਕਾਰੀ ਵੈੱਬਸਾਈਟ joinindiannavy.gov.in ‘ਤੇ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਭਰਤੀ ਮੁਹਿੰਮ ਦਾ ਉਦੇਸ਼ ਕੁੱਲ 1500 ਅਸਾਮੀਆਂ ਨੂੰ ਭਰਨਾ ਹੈ ਜਿਸ ਵਿੱਚੋਂ 1400 ਅਸਾਮੀਆਂ ਅਗਨੀਵੀਰ (SSR) – 01/2023 ਬੈਚ ਲਈ ਹਨ ਅਤੇ 100 ਅਸਾਮੀਆਂ ਅਗਨੀਵੀਰ (MR) – 01/2023 ਬੈਚ ਲਈ ਹਨ।
ਨੇਵੀ ਅਗਨੀਵੀਰ ਭਰਤੀ ਲਈ ਉਮੀਦਵਾਰਾਂ ਦਾ ਜਨਮ 1 ਮਈ 2002 ਤੋਂ 31 ਅਕਤੂਬਰ 2005 ਦਰਮਿਆਨ ਹੋਣਾ ਚਾਹੀਦਾ ਹੈ। ਇਸ ਦਾ ਮਤਲਬ ਹੈ ਕਿ ਉਮੀਦਵਾਰ ਦੀ ਉਮਰ 17½ ਸਾਲ ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਵਿਦਿਅਕ ਯੋਗਤਾ ਵਿੱਚ, ਉਮੀਦਵਾਰ ਨੇ ਗਣਿਤ ਅਤੇ ਭੌਤਿਕ ਵਿਗਿਆਨ ਨਾਲ ਮਾਨਤਾ ਪ੍ਰਾਪਤ ਸਕੂਲ ਸਿੱਖਿਆ ਬੋਰਡ ਤੋਂ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਕੈਮਿਸਟਰੀ/ਬਾਇਓਲੋਜੀ/ਕੰਪਿਊਟਰ ਸਾਇੰਸ ਵਿੱਚੋਂ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...