June 17, 2026, 1:17 pm
----------- Advertisement -----------
HomeNewsLatest NewsFIFA WC Final: ਫੁੱਟਬਾਲ ਵਿਸ਼ਵ ਕੱਪ ਦਾ ਫਾਈਨਲ ਅੱਜ,ਅਰਜਨਟੀਨਾ ਅਤੇ ਫਰਾਂਸ ਹੋਣਗੇ...

FIFA WC Final: ਫੁੱਟਬਾਲ ਵਿਸ਼ਵ ਕੱਪ ਦਾ ਫਾਈਨਲ ਅੱਜ,ਅਰਜਨਟੀਨਾ ਅਤੇ ਫਰਾਂਸ ਹੋਣਗੇ ਆਹਮੋ-ਸਾਹਮਣੇ

Published on

----------- Advertisement -----------

ਫੀਫਾ ਵਿਸ਼ਵ ਕੱਪ ਦਾ ਫਾਈਨਲ ਅੱਜ ਐਤਵਾਰ ਨੂੰ ਹੋਵੇਗਾ। ਅੱਜ ਫਾਈਨਲ ਵਿੱਚ ਕਤਰ ਦੇ ਲੁਸੈਲ ਸਟੇਡੀਅਮ ਵਿੱਚ ਫਰਾਂਸ ਦਾ ਸਾਹਮਣਾ ਅਰਜਨਟੀਨਾ ਨਾਲ ਹੋਵੇਗਾ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵੇਂ ਟੀਮਾਂ ਦੋ ਵਾਰ ਇਹ ਖਿਤਾਬ ਜਿੱਤ ਚੁੱਕੀਆਂ ਹਨ। ਫਰਾਂਸ ਨੂੰ ਜਿਤਾਉਣ ਦੀ ਜ਼ਿੰਮੇਵਾਰੀ ਸਟਾਰ ਸਟ੍ਰਾਈਕਰ ਕੇਲੀਅਨ ਐਮਬਾਪੇ ਅਤੇ ਓਲੀਵੀਅਰ ਗਿਰੌਡ ਵਰਗੇ ਖਿਡਾਰੀਆਂ ਦੇ ਮੋਢਿਆਂ ‘ਤੇ ਹੋਵੇਗੀ। ਇਸ ਦੇ ਨਾਲ ਹੀ ਅਰਜਨਟੀਨਾ ਦੇ ਕਪਤਾਨ ਲਿਓਨਲ ਮੇਸੀ ਫਾਈਨਲ ਮੈਚ ਜਿੱਤ ਕੇ ਖਿਤਾਬੀ ਜਿੱਤ ਦੇ ਨਾਲ ਵਿਸ਼ਵ ਕੱਪ ਨੂੰ ਅਲਵਿਦਾ ਕਹਿਣਾ ਚਾਹੁਣਗੇ।
ਦੱਸ ਦਈਏ ਕਿ ਅਰਜਨਟੀਨਾ 36 ਸਾਲਾਂ ਤੋਂ ਟਰਾਫੀ ਦੀ ਉਡੀਕ ਕਰ ਰਿਹਾ ਹੈ।ਅਰਜਨਟੀਨਾ ਨੇ 1978 ਅਤੇ 1986 ਵਿੱਚ ਖਿਤਾਬ ਜਿੱਤਿਆ ਸੀ ਜਦਕਿ ਫਰਾਂਸ ਨੇ 1998 ਅਤੇ 2018 ਵਿੱਚ ਇਹ ਖਿਤਾਬ ਜਿੱਤਿਆ ਸੀ। ਅਰਜਨਟੀਨਾ ਕੋਲ 36 ਸਾਲਾਂ ਬਾਅਦ ਵਿਸ਼ਵ ਕੱਪ ਦੀ ਟਰਾਫੀ ਜਿੱਤਣ ਦਾ ਮੌਕਾ ਹੈ। ਇਸ ਦੇ ਨਾਲ ਹੀ ਫਰਾਂਸ ਲਗਾਤਾਰ ਦੂਜੀ ਵਾਰ ਖਿਤਾਬ ਜਿੱਤਣ ਤੋਂ ਇਕ ਕਦਮ ਦੂਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...