October 16, 2026, 11:22 pm
----------- Advertisement -----------
HomeNewsHealthਸਿਰ 'ਚ ਆਉਂਦਾ ਪਸੀਨਾ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਗੰਭੀਰ ਬਿਮਾਰੀਆਂ ਦਾ...

ਸਿਰ ‘ਚ ਆਉਂਦਾ ਪਸੀਨਾ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਗੰਭੀਰ ਬਿਮਾਰੀਆਂ ਦਾ ਹੋ ਸਕਦਾ ਸੰਕੇਤ

Published on

----------- Advertisement -----------

ਕਈ ਲੋਕਾਂ ਦੇ ਸਿਰ ਵਿੱਚ ਪਸੀਨਾ ਆਉਂਦਾ ਹੈ। ਗਰਮੀਆਂ ‘ਚ ਇਸ ਤਰ੍ਹਾਂ ਪਸੀਨਾ ਆਉਣਾ ਆਮ ਗੱਲ ਹੈ ਪਰ ਜੇਕਰ ਗਰਮੀ ਦੇ ਮੌਸਮ ਤੋਂ ਬਿਨਾਂ ਹੀ ਸਿਰ ‘ਚ ਪਸੀਨਾ ਆ ਜਾਵੇ ਤਾਂ ਇਹ ਚਿੰਤਾ ਦੀ ਗੱਲ ਹੈ। ਸਿਰ ਵਿੱਚ ਪਸੀਨਾ ਆਉਣ ਦੇ ਕਈ ਕਾਰਨ ਹੋ ਸਕਦੇ ਹਨ। ਇਹ ਪਸੀਨਾ ਆਉਣਾ ਬਿਮਾਰੀਆਂ ਦਾ ਲੱਛਣ ਵੀ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਸਿਰ ‘ਚ ਪਸੀਨੇ ਨਾਲ ਕਿਹੜੀਆਂ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਇਸ ਤੋਂ ਕਿਵੇਂ ਛੁਟਕਾਰਾ ਪਾਇਆ ਜਾ ਸਕਦਾ ਹੈ-
ਚਿੰਤਾ ਅਤੇ ਤਣਾਅ
ਸਿਰ ‘ਚ ਪਸੀਨਾ ਆਉਣਾ ਚਿੰਤਾ ਅਤੇ ਤਣਾਅ ਦੀ ਨਿਸ਼ਾਨੀ ਹੈ। ਜੇਕਰ ਤੁਹਾਨੂੰ ਬੇਲੋੜਾ ਪਸੀਨਾ ਆਉਂਦਾ ਹੈ, ਤਾਂ ਇਹ ਤਣਾਅ ਜਾਂ ਡਿਪਰੈਸ਼ਨ ਦਾ ਲੱਛਣ ਹੋ ਸਕਦਾ ਹੈ। ਛੋਟੀਆਂ-ਛੋਟੀਆਂ ਗੱਲਾਂ ‘ਤੇ ਘਬਰਾਹਟ ਹੋਣ ਕਾਰਨ ਪਸੀਨਾ ਆਉਣ ਦੀ ਸਮੱਸਿਆ ਹੋ ਸਕਦੀ ਹੈ।
ਭੋਜਨ ਐਲਰਜੀ
ਖਾਣੇ ਦੀ ਐਲਰਜੀ ਕਾਰਨ ਵੀ ਸਿਰ ਵਿੱਚ ਪਸੀਨਾ ਆ ਸਕਦਾ ਹੈ। ਕੁਝ ਲੋਕਾਂ ਨੂੰ ਐਲਰਜੀ ਵਾਲੀਆਂ ਚੀਜ਼ਾਂ ਖਾਣ ਨਾਲ ਪਸੀਨਾ ਆਉਣ ਲੱਗਦਾ ਹੈ। ਜੇਕਰ ਤੁਹਾਨੂੰ ਕੁਝ ਚੀਜ਼ਾਂ ਖਾਣ ਤੋਂ ਬਾਅਦ ਹੀ ਪਸੀਨਾ ਆਉਂਦਾ ਹੈ ਤਾਂ ਤੁਹਾਨੂੰ ਉਸ ਭੋਜਨ ਤੋਂ ਐਲਰਜੀ ਹੋ ਸਕਦੀ ਹੈ।
ਹਾਈ ਬਲੱਡ ਪ੍ਰੈਸ਼ਰ
ਜੇਕਰ ਬਲੱਡ ਸਰਕੁਲੇਸ਼ਨ ਠੀਕ ਤਰ੍ਹਾਂ ਨਾਲ ਨਹੀਂ ਚੱਲ ਰਿਹਾ ਹੈ ਤਾਂ ਸਿਰ ‘ਚੋਂ ਪਸੀਨਾ ਆਉਣ ਲੱਗਦਾ ਹੈ। ਸਿਰ ਤੋਂ ਪਸੀਨਾ ਆਉਣਾ ਬਲੱਡ ਪ੍ਰੈਸ਼ਰ ਵਿੱਚ ਗੜਬੜੀ ਦਾ ਸੰਕੇਤ ਹੋ ਸਕਦਾ ਹੈ। ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਹੋਣ ‘ਤੇ ਸਿਰ ‘ਚ ਪਸੀਨਾ ਆਉਣ ਲੱਗਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...