November 15, 2026, 1:36 pm
----------- Advertisement -----------
HomeNewsLatest NewsFIFA WORLD CUP: 36 ਸਾਲਾਂ ਬਾਅਦ ਵਿਸ਼ਵ ਚੈਂਪੀਅਨ ਬਣਿਆ ਅਰਜਨਟੀਨਾ

FIFA WORLD CUP: 36 ਸਾਲਾਂ ਬਾਅਦ ਵਿਸ਼ਵ ਚੈਂਪੀਅਨ ਬਣਿਆ ਅਰਜਨਟੀਨਾ

Published on

----------- Advertisement -----------

ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ‘ਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ ‘ਚ ਹਰਾ ਕੇ ਖਿਤਾਬ ਜਿੱਤ ਲਿਆ ਹੈ। ਅਰਜਨਟੀਨਾ ਲਈ ਆਪਣਾ ਆਖਰੀ ਵਿਸ਼ਵ ਕੱਪ ਖੇਡ ਰਹੇ ਲਿਓਨਲ ਮੇਸੀ ਨੇ ਆਪਣੇ ਵਿਸ਼ਵ ਕੱਪ ਕਰੀਅਰ ਦਾ ਸ਼ਾਨਦਾਰ ਤਰੀਕੇ ਨਾਲ ਅੰਤ ਕੀਤਾ। ਨਿਯਮਤ ਸਮੇਂ ਵਿੱਚ ਸਕੋਰ 2-2 ਅਤੇ ਫਿਰ ਵਾਧੂ ਸਮੇਂ ਵਿੱਚ ਸਕੋਰ 3-3 ਨਾਲ ਬਰਾਬਰ ਰਿਹਾ। ਇਸ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਵਿੱਚ ਅਰਜਨਟੀਨਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਚ ਜਿੱਤ ਲਿਆ। ਵਿਸ਼ਵ ਕੱਪ ਟਰਾਫੀ ਜਿੱਤਣ ਵਾਲੀ ਟੀਮ ਖਿਤਾਬ ਦੇ ਨਾਲ-ਨਾਲ ਕਰੋੜਾਂ ਰੁਪਏ ਲੈ ਰਹੀ ਹੈ। ਫੀਫਾ ਵਿਸ਼ਵ ਕੱਪ ਦੀ ਇਨਾਮੀ ਰਾਸ਼ੀ ਬਹੁਤ ਵੱਡੀ ਹੈ।ਅਤੇ ਜੇਤੂ ਟੀਮ ਹੀ ਨਹੀਂ ਸਗੋਂ ਉਪ ਜੇਤੂ ਟੀਮ ਵੀ ਆਪਣੇ ਨਾਲ ਇਹ ਇਨਾਮ ਲੈ ਕੇ ਜਾਵੇਗੀ।

ਇੰਨਾ ਪੈਸਾ ਇਨ੍ਹਾਂ ਟੀਮਾਂ ਦੇ ਖਾਤੇ ਵਿੱਚ ਆਇਆ

  • ਵਿਜੇਤਾ ਅਰਜਨਟੀਨਾ – 347 ਕਰੋੜ ਰੁਪਏ
  • ਉਪ ਜੇਤੂ ਫਰਾਂਸ – 248 ਕਰੋੜ ਰੁਪਏ
  • ਟੀਮ ਨੰਬਰ ਤਿੰਨ – 223 ਕਰੋੜ ਰੁਪਏ (ਕ੍ਰੋਏਸ਼ੀਆ)
  • ਚੌਥੀ ਟੀਮ – 206 ਕਰੋੜ ਰੁਪਏ (ਮੋਰੋਕੋ)

ਇਹ ਤੀਜੀ ਵਾਰ ਹੈ ਜਦੋਂ ਅਰਜਨਟੀਨਾ ਨੇ ਵਿਸ਼ਵ ਕੱਪ ਜਿੱਤਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਾਲ 1978 ਅਤੇ 1986 ‘ਚ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਮੇਸੀ ਬਤੌਰ ਕਪਤਾਨ ਅਰਜਨਟੀਨਾ ਲਈ ਖਿਤਾਬ ਜਿੱਤਣ ਵਾਲੇ ਦੂਜੇ ਖਿਡਾਰੀ ਬਣ ਗਏ ਹਨ। ਇਸ ਤੋਂ ਪਹਿਲਾਂ 1986 ਵਿੱਚ ਡਿਏਗੋ ਮਾਰਾਡੋਨਾ ਨੇ ਆਪਣੇ ਦੇਸ਼ ਨੂੰ ਚੈਂਪੀਅਨ ਬਣਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...