June 25, 2026, 11:12 pm
----------- Advertisement -----------
HomeNewsLatest Newsਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਕੌਮੀ ਦਸਤਾਰਬੰਦੀ ਸਮਾਗਮ 'ਚ ਕਰੀਬ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਕੌਮੀ ਦਸਤਾਰਬੰਦੀ ਸਮਾਗਮ ‘ਚ ਕਰੀਬ 1300 ਬੱਚਿਆਂ ਨੇ ਸਜਾਈ ਦਸਤਾਰ

Published on

----------- Advertisement -----------

ਸਿੱਖ ਨੌਜਵਾਨਾਂ ਵਿੱਚ ਦਸਤਾਰ ਦੀ ਮਹਾਨਤਾ ਨੂੰ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 1300 ਦੇ ਕਰੀਬ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਦਸਤਾਰ ਸਜਾ ਕੇ ਸਿੱਖੀ ਦਾ ਮਾਣ ਵਧਾਇਆ।

ਸਮਾਗਮ ਦੀ ਸ਼ੁਰੂਆਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਬੱਚਿਆਂ ਦੇ ਦਸਤਾਰ ਸਜਾਈ ਅਤੇ ਫਿਰ ਦਸਤਾਰਾਂ ਵੰਡੀਆਂ । ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀ ਗਈ ਦਸਤਾਰ ਸਿੱਖ ਧਰਮ ਦੀ ਗੌਰਵਮਈ ਵਿਰਾਸਤ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਅਤੇ ਬਾਦਸ਼ਾਹਤ ਦਾ ਪ੍ਰਤੀਕ ਹੈ।ਆਪਣੀ ਨਵੀਂ ਪੀੜ੍ਹੀ ਨੂੰ ਇਸ ਮਹਾਨ ਵਿਰਸੇ ਨਾਲ ਜੋੜਨਾ ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...