August 3, 2026, 11:11 am
----------- Advertisement -----------
HomeNewsLatest Newsਅਰਜਨਟੀਨਾ ਤੋਂ ਹਾਰ ਜਾਣ ਬਾਅਦ ਫਰਾਂਸ 'ਚ ਦੰਗੇ! ਪ੍ਰਸ਼ੰਸਕਾਂ ਨੇ ਵਾਹਨਾਂ ਦੀ...

ਅਰਜਨਟੀਨਾ ਤੋਂ ਹਾਰ ਜਾਣ ਬਾਅਦ ਫਰਾਂਸ ‘ਚ ਦੰਗੇ! ਪ੍ਰਸ਼ੰਸਕਾਂ ਨੇ ਵਾਹਨਾਂ ਦੀ ਵੀ ਕੀਤੀ ਭੰਨ-ਤੋੜ

Published on

----------- Advertisement -----------

ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ‘ਚ ਅਰਜਨਟੀਨਾ ਤੋਂ ਮਿਲੀ ਹਾਰ ਤੋਂ ਬਾਅਦ ਫਰਾਂਸ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ। ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਹਜ਼ਾਰਾਂ ਪ੍ਰਸ਼ੰਸਕਾਂ ਨੇ ਦੰਗੇ ਸ਼ੁਰੂ ਕਰ ਦਿੱਤੇ। ਵਾਹਨਾਂ ਦੀ ਭੰਨ-ਤੋੜ ਕੀਤੀ ਗਈ ਅਤੇ ਪੈਰਿਸ ਤੋਂ ਇਲਾਵਾ ਇਹ ਹਿੰਸਾ ਹੋਰ ਵੀ ਕਈ ਸ਼ਹਿਰਾਂ ਵਿੱਚ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਛੱਡਣੀ ਪਈ। ਪੈਰਿਸ ਵਿੱਚ ਹਜ਼ਾਰਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਅਧਿਕਾਰੀ ਨੇ ਕਿਹਾ ਕਿ ਫਰਾਂਸ ਦੀ ਜਿੱਤ ਨੂੰ ਦੇਖਣ ਲਈ ਫਰਾਂਸ ਦੇ ਸ਼ਹਿਰਾਂ ਵਿੱਚ ਜਨਤਕ ਥਾਵਾਂ ‘ਤੇ ਲੱਖਾਂ ਪ੍ਰਸ਼ੰਸਕ ਇਕੱਠੇ ਹੋਏ ਸਨ। ਹਾਲਾਂਕਿ ਅਰਜਨਟੀਨਾ ਤੋਂ 4-2 ਦੀ ਹਾਰ ਤੋਂ ਬਾਅਦ ਸਥਿਤੀ ਬੇਕਾਬੂ ਹੋ ਗਈ। ਗੁੱਸੇ ‘ਚ ਆਏ ਪ੍ਰਸ਼ੰਸਕਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਪ੍ਰਸ਼ੰਸਕਾਂ ਨੂੰ ਕਾਬੂ ਕਰਨ ਲਈ ਕਈ ਥਾਵਾਂ ‘ਤੇ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...