October 26, 2026, 7:13 am
----------- Advertisement -----------
HomeNewsLatest Newsਪੀਲੀਭੀਤ ਫਰਜ਼ੀ ਐਨਕਾਊਂਟਰ ਮਾਮਲਾ: ਵੜਿੰਗ ਨੇ ਸਜ਼ਾ ਮੁਆਫ਼ ਕੀਤੇ ਜਾਣ ਨੂੰ ਇਨਸਾਫ਼...

ਪੀਲੀਭੀਤ ਫਰਜ਼ੀ ਐਨਕਾਊਂਟਰ ਮਾਮਲਾ: ਵੜਿੰਗ ਨੇ ਸਜ਼ਾ ਮੁਆਫ਼ ਕੀਤੇ ਜਾਣ ਨੂੰ ਇਨਸਾਫ਼ ਦਾ ਕਤਲ ਦੱਸਿਆ

Published on

----------- Advertisement -----------

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 1991 ਵਿੱਚ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਪੁਲੀਸ ਵੱਲੋਂ 11 ਨਿਰਦੋਸ਼ ਸਿੱਖਾਂ ਦੇ ਫਰਜੀ ਐਨਕਾਊਂਟਰ ਦੇ ਮਾਮਲੇ ਵਿੱਚ ਸਜ਼ਾ ਮੁਆਫੀ ’ਤੇ ਹੈਰਾਨੀ ਪ੍ਰਗਟਾਈ ਹੈ। ਵੜਿੰਗ ਨੇ ਕਿਹਾ ਕਿ ਇਹ ਨਿਆਂ ਦਾ ਪੂਰੀ ਤਰ੍ਹਾਂ ਨਾਲ ਕਤਲ ਹੈ ਕਿ 11 ਨਿਰਦੋਸ਼ ਸਿੱਖਾਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ 7 ਸਾਲ ਦੀ ਸਜ਼ਾ ਦੇ ਨਾਲ ਛੱਡ ਦਿੱਤਾ ਗਿਆ ਹੈ, ਜਦਕਿ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ 12 ਜੁਲਾਈ, 1991 ਦੇ ਉਸ ਭਿਆਨਕ ਦਿਨ, 11 ਪੀੜਤ ਤੀਰਥ ਯਾਤਰਾ ਲਈ ਜਾ ਰਹੇ ਸਨ ਕਿ ਪੱਗਾਂ ਬੰਨ੍ਹੀਆਂ ਹੋਣ ਕਾਰਨ ਯੂਪੀ ਪੁਲਿਸ ਨੇ ਉਨ੍ਹਾਂ ਨੂੰ ਬੱਸ ਤੋਂ ਉਤਾਰ ਲਿਆ ਸੀ ਅਤੇ ਵੱਖ ਕਰ ਦਿੱਤਾ ਸੀ। ਬਾਅਦ ਵਿੱਚ ਇਸਨੂੰ ਕਥਿਤ ਐਨਕਾਊਂਟਰ ਦਿਖਾਇਆ ਗਿਆ ਸੀ। ਵੜਿੰਗ ਨੇ ਕਿਹਾ ਕਿ ਪੀੜਤਾਂ ਨੂੰ 25 ਸਾਲਾਂ ਬਾਅਦ 2016 ਵਿੱਚ ਇਨਸਾਫ਼ ਮਿਲਿਆ ਸੀ, ਜਦੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਬਦਕਿਸਮਤੀ ਨਾਲ ਇਲਾਹਾਬਾਦ ਹਾਈ ਕੋਰਟ ਨੇ ਇਨ੍ਹਾਂ ਦੀ ਸਜ਼ਾ ਘਟਾ ਕੇ ਸਿਰਫ਼ 7 ਸਾਲ ਕਰ ਦਿੱਤੀ ਹੈ, ਜੋ ਕਿ ਨਾ ਸਿਰਫ਼ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ, ਸਗੋਂ ਇਨਸਾਫ਼ ਦਾ ਪੂਰਾ ਘਾਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...