September 23, 2026, 3:03 am
----------- Advertisement -----------
HomeNewsLatest Newsਕੇਰਲ 'ਚ ਮੇਸੀ ਦੇ ਪ੍ਰਸ਼ੰਸਕ ਦਾ ਅਨੋਖਾ ਅੰਦਾਜ਼; ਸਮੁੰਦਰ 'ਚ 100 ਫੁੱਟ...

ਕੇਰਲ ‘ਚ ਮੇਸੀ ਦੇ ਪ੍ਰਸ਼ੰਸਕ ਦਾ ਅਨੋਖਾ ਅੰਦਾਜ਼; ਸਮੁੰਦਰ ‘ਚ 100 ਫੁੱਟ ਹੇਠਾਂ ਲਗਾਇਆ ਸਟਾਰ ਖਿਡਾਰੀ ਦਾ ਕਟਆਊਟ

Published on

----------- Advertisement -----------

ਵਿਸ਼ਵ ਨੂੰ ਇੱਕ ਨਵਾਂ ਫੁੱਟਬਾਲ ਚੈਂਪੀਅਨ ਮਿਲ ਗਿਆ ਹੈ। ਲਿਓਨਲ ਮੇਸੀ ਦੀ ਕਪਤਾਨੀ ਵਾਲੀ ਅਰਜਨਟੀਨਾ ਦੀ ਟੀਮ ਨੇ ਐਤਵਾਰ ਰਾਤ ਦੋਹਾ ਦੇ ਲੁਸੇਲ ਸਟੇਡੀਅਮ ‘ਚ ਖੇਡੇ ਗਏ ਰੋਮਾਂਚਕ ਮੈਚ ‘ਚ ਤੀਜੀ ਵਾਰ ਖਿਤਾਬ ਜਿੱਤਿਆ। ਅਜਿਹੇ ‘ਚ ਕੇਰਲ ਦੇ ਇਕ ਪ੍ਰਸ਼ੰਸਕ ਨੇ ਲਿਓਨੇਲ ਮੇਸੀ ਦਾ ਕਟਆਊਟ ਸਮੁੰਦਰ ਤੋਂ 100 ਫੁੱਟ ਹੇਠਾਂ ਲਗਾ ਦਿੱਤਾ। ਮੁਹੰਮਦ ਸਵਾਦਿਖ ਨਾਂ ਦੇ ਇਸ ਪ੍ਰਸ਼ੰਸਕ ਨੇ ਕਿਹਾ ਸੀ, ‘ਜੇਕਰ ਅਰਜਨਟੀਨਾ ਦੀ ਟੀਮ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਦੀ ਹੈ ਤਾਂ ਮੈਂ ਮੈਸੀ ਦਾ ਕਟਆਊਟ ਸਮੁੰਦਰ ਦੇ ਹੇਠਾਂ ਲਗਾ ਕੇ ਆਵਾਂਗਾ।
ਵੀਡੀਓ ‘ਚ ਦੇਖਿਆ ਗਿਆ ਹੈ ਕਿ ਪ੍ਰਸ਼ੰਸਕ ਦੋ ਹੋਰ ਲੋਕਾਂ ਦੇ ਨਾਲ ਲਿਓਨੇਲ ਮੈਸੀ ਦੇ ਕਟਆਊਟ ਨੂੰ ਕਿਸ਼ਤੀ ਤੋਂ ਸਮੁੰਦਰ ਦੇ ਵਿਚਕਾਰ ਲੈ ਜਾਂਦਾ ਹੈ ਅਤੇ ਕਟਆਊਟ ਨਾਲ ਪਾਣੀ ‘ਚ ਛਾਲ ਮਾਰ ਦਿੰਦਾ ਹੈ। ਉਹ ਕਟਆਊਟ ਨੂੰ ਸਮੁੰਦਰ ਤੋਂ 100 ਫੁੱਟ ਹੇਠਾਂ ਲੈ ਜਾਂਦੇ ਹਨ ਅਤੇ ਇਸ ਨੂੰ ਲਗਾਉਂਦੇ ਹਨ। ਇਨ੍ਹਾਂ ਤਿੰਨਾਂ ਵਿੱਚੋਂ ਇੱਕ ਦੇ ਹੱਥ ਵਿੱਚ ਅਰਜਨਟੀਨਾ ਦਾ ਝੰਡਾ ਵੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...