ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ 4 ਠਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ ਹੋਈ ਹੈ। ਜਿਹ੍ਹਨਾਂ ਵਿਚੋਂ ਇਕ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਹੋਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ।
----------- Advertisement -----------
BIG BREAKING: ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ ‘ਤੇ ਇਨਕਮ ਟੈਕਸ ਦੀ RAID
Published on
----------- Advertisement -----------












