ਕੰਵਰ ਗਰੇਵਾਲ ਦੇ ਮੋਹਾਲੀ ਵਿਚਾਲੇ ਘਰ ਤੇ ਇਨਕਮ ਟੈਕਸ ਵਿਭਾਗ ਦੇ ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ, ਗਰੇਵਾਲ ਦੇ ਜੱਦੀ ਪਿੰਡ ਮਹਿਮਾ ਸਵਾਈ ਵਿਖੇ ਇਨਕਮ ਟੈਕਸ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਗੱਡੀਆਂ ਤੇ ਕੇਂਦਰੀ ਸੁਰੱਖਿਆ ਬਲਾਂ ਨਾਲ ਪਹੁੰਚੇ ਅਧਿਕਾਰੀਆਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਛਾਪੇਮਾਰੀ ਬਾਰੇ ਕੋਈ ਵੀ ਅਧਿਕਾਰੀ ਵਲੋਂ ਜਾਣਕਾਰੀ ਦੇਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ।
----------- Advertisement -----------
ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਇਨਕਮ ਟੈਕਸ ਦੀ ਰੇਡ!
Published on
----------- Advertisement -----------












