October 17, 2026, 7:20 pm
----------- Advertisement -----------
HomeNewsLatest Newsਪੰਜਾਬ 'ਚ ਪਵੇਗੀ ਹੱਡ ਚੀਰਵੀਂ ਠੰਢ, ਕਈ ਰਾਜਾਂ 'ਚ ਗੜ੍ਹੇਮਾਰੀ ਦੀ ਸੰਭਾਵਨਾ

ਪੰਜਾਬ ‘ਚ ਪਵੇਗੀ ਹੱਡ ਚੀਰਵੀਂ ਠੰਢ, ਕਈ ਰਾਜਾਂ ‘ਚ ਗੜ੍ਹੇਮਾਰੀ ਦੀ ਸੰਭਾਵਨਾ

Published on

----------- Advertisement -----------

ਚੰਡੀਗੜ੍ਹ: ਉੱਤਰੀ ਭਾਰਤ ‘ਚ ਹੱਡ ਚੀਰਵੀਂ ਠੰਢ ਪੈਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਕਈ ਇਲਾਕਿਆਂ ‘ਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਰਾਜਸਥਾਨ, ਯੂਪੀ, ਬਿਹਾਰ, ਝਾਰਖੰਡ, ਦਿੱਲੀ, ਚੰਡੀਗੜ੍ਹ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਬਰਨਾਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ ਵਰਗੀਆਂ ਥਾਵਾਂ ‘ਤੇ ਵੀ ਅੱਤ ਦੀ ਠੰਢ ਮਹਿਸੂਸ ਕੀਤੀ ਗਈ ਜਿੱਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 2.7 ਡਿਗਰੀ, 3.9 ਡਿਗਰੀ, 3.3 ਡਿਗਰੀ ਅਤੇ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ ਵਿੱਚ ਹਲਕੇ ਤੋਂ ਦਰਮਿਆਨੀ ਧੁੰਦ ਦੇ ਨਾਲ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...