November 4, 2026, 3:23 pm
----------- Advertisement -----------
HomeNewsLatest Newsਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 5 ਮੋਬਾਇਲ ਫ਼ੋਨ, 3 ਬੈਟਰੀਆਂ ਤੇ...

ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 5 ਮੋਬਾਇਲ ਫ਼ੋਨ, 3 ਬੈਟਰੀਆਂ ਤੇ 4 ਸਿਮ ਕਾਰਡ ਬਰਾਮਦ

Published on

----------- Advertisement -----------

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਕੇਂਦਰੀ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਹੋਈਆਂ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 5 ਮੋਬਾਈਲ ਫੋਨ, 3 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ।
ਜਾਣਕਾਰੀ ਮੁਤਾਬਿਕ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ 2 ਹਵਾਲਾਤੀਆਂ ਅਤੇ 2 ਅਣਪਛਾਤੇ ਮੁਲਜ਼ਮਾਂ ਸਮੇਤ ਕੁੱਲ 4 ਦੋਸ਼ੀਆਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...