ਕੋਰੋਨਾ ਦੇ ਵੱਧ ਰਹੇ ਖਤਰੇ ਵਿੱਚਕਾਰ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਅਲਰਟ ਹੋ ਚੁਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਬੈਠਕ ‘ਚ ਕੋਰੋਨਾ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਦੁਪਹਿਰ ‘ਚ ਮੀਟਿੰਗ ਹੋਵੇਗੀ।
----------- Advertisement -----------
ਕੋਰੋਨਾ ਨੇ ਵਧਾਈ ਚਿੰਤਾ! CM ਮਾਨ ਕੁੱਝ ਦੇਰ ‘ਚ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
Published on
----------- Advertisement -----------












