ਸੀਨੀਅਰ ਆਈਪੀਐਸ ਅਧਿਕਾਰੀ ਸੰਦੀਪ ਗੋਇਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੁਕੇਸ਼ ਚੰਦਰਸ਼ੇਖਰ ਤੋਂ 12.5 ਕਰੋੜ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਸਖ਼ਤ ਫੈਸਲਾ ਲੈਂਦੇ ਹੋਏ ਆਈਪੀਐਸ ਸੰਦੀਪ ਗੋਇਲ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸ ਦਈਏ ਕਿ ਆਈਪੀਐਸ ਸੰਦੀਪ ਗੋਇਲ ਤਿਹਾੜ ਜੇਲ੍ਹ ਦੇ ਡੀਜੀ ਰਹਿ ਚੁੱਕੇ ਹਨ













