April 30, 2026, 3:17 am
----------- Advertisement -----------
HomeNewsLatest Newsਕੋਰੋਨਾ ਜਾਂਚ ਤੋਂ ਬਾਅਦ ਹੀ ਸੈਲਾਨੀਆਂ ਨੂੰ ਤਾਜ ਮਹਿਲ 'ਚ ਮਿਲੇਗੀ ਐਂਟਰੀ

ਕੋਰੋਨਾ ਜਾਂਚ ਤੋਂ ਬਾਅਦ ਹੀ ਸੈਲਾਨੀਆਂ ਨੂੰ ਤਾਜ ਮਹਿਲ ‘ਚ ਮਿਲੇਗੀ ਐਂਟਰੀ

Published on

----------- Advertisement -----------

ਆਗਰਾ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਮੁੜ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ। ਵੀਰਵਾਰ ਤੋਂ ਤਾਜ ਮਹਿਲ ‘ਚ ਵਿਦੇਸ਼ੀ ਸੈਲਾਨੀਆਂ ਦੀ ਜਾਂਚ ਸ਼ੁਰੂ ਹੋ ਗਈ ਹੈ। ਹੁਣ ਕੋਵਿਡ ਦੀ ਜਾਂਚ ਤੋਂ ਬਾਅਦ ਹੀ ਸੈਲਾਨੀਆਂ ਨੂੰ ਤਾਜ ਮਹਿਲ ‘ਚ ਐਂਟਰੀ ਮਿਲੇਗੀ।
ਚੀਫ਼ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਸਮੇਂ ਐੱਸ.ਐੱਨ. ਮੈਡੀਕਲ ਅਤੇ ਜ਼ਿਲਾ ਹਸਪਤਾਲ ਤੋਂ ਇਲਾਵਾ ਸ਼ਹਿਰ ਦੇ ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਪੇਂਡੂ ਖੇਤਰਾਂ ਦੇ ਕਮਿਊਨਿਟੀ ਹੈਲਥ ਸੈਂਟਰਾਂ ਦੇ ਬਾਹਰ ਚਾਰ ਥਾਵਾਂ ‘ਤੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਹਵਾਈ ਅੱਡੇ, ਦੋ ਰੇਲਵੇ ਸਟੇਸ਼ਨਾਂ ਤੋਂ ਇਲਾਵਾ ਅੰਤਰਰਾਜੀ ਬੱਸ ਸਟੈਂਡ (ਆਈ.ਐਸ.ਬੀ.ਟੀ.) ਟਰਾਂਸਪੋਰਟ ਨਗਰ ਵਿਖੇ ਚੈਕਿੰਗ ਦੀ ਵਿਵਸਥਾ ਹੈ। ਮੁੱਖ ਮੈਡੀਕਲ ਅਫਸਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਮਾਸਕ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਕੇ ਕਰੋਨਾ ਤੋਂ ਬਚਿਆ ਜਾ ਸਕਦਾ ਹੈ। ਹੈਂਡ ਸੈਨੀਟਾਈਜੇਸ਼ਨ ਦਾ ਵੀ ਖਾਸ ਧਿਆਨ ਰੱਖਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...