November 6, 2026, 10:28 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ

Published on

----------- Advertisement -----------

ਚੰਡੀਗੜ੍ਹ, 30 ਦਸੰਬਰ 2021- ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਗਾਊ ਜ਼ਮਾਨਤ ਲਈ ਦਿੱਤੀ ਅਰਜੀ ‘ਤੇ ਹਾਈਕੋਰਟ ਨੇ ਅੱਜ ਸੁਣਵਾਈ ਕੀਤੀ ਹੈ। ਜਿਸ ‘ਚ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਇਸ ‘ਤੇ ਅਦਾਲਤ ਵੱਲੋਂ ਫੈਸਲਾ ਅਗਲੀ ਸੁਣਵਾਈ ‘ਤੇ ਪਾ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 5 ਜਨਵਰੀ ਨੂੰ ਹੋਵੇਗੀ।

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਗਏ ਕੇਸ ‘ਤੇ ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਇਸ ਤੋਂ ਪਹਿਲਾਂ 24 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...