October 11, 2026, 5:43 am
----------- Advertisement -----------
HomeNewsBreaking Newsਕੋਰੋਨਾ ਨੇ ਵਧਾਈ Tension! CM ਮਾਨ ਅੱਜ ਅਧਿਕਾਰੀਆਂ ਨਾਲ ਕਰਨਗੇ ਉੱਚ ਪੱਧਰੀ...

ਕੋਰੋਨਾ ਨੇ ਵਧਾਈ Tension! CM ਮਾਨ ਅੱਜ ਅਧਿਕਾਰੀਆਂ ਨਾਲ ਕਰਨਗੇ ਉੱਚ ਪੱਧਰੀ ਮੀਟਿੰਗ

Published on

----------- Advertisement -----------

ਚੰਡੀਗੜ੍ਹ: ਕੋਰੋਨਾ ਦੇ ਵਧਦੇ ਖ਼ਤਰੇ ਨਾਲ ਨਿਪਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੈਠਕ ਅੱਜ ਯਾਨੀ ਸ਼ੁੱਕਰਵਾਰ ਨੂੰ ਹੋਵੇਗੀ। ਸੂਬੇ ’ਚ ਕੋਰੋਨਾ ਦੇ ਸਿਰਫ਼ ਅੱਠ ਮਰੀਜ਼ ਹਨ ਤੇ ਸੂਬੇ 23 ’ਚੋਂ 6 ਜ਼ਿਲ੍ਹੇ ਹੀ ਅਜਿਹੇ ਹਨ ਜਿੱਥੇ ਕੋਰੋਨਾ ਦੇ ਮਰੀਜ਼ ਹਨ। ਲੁਧਿਆਣਾ ਤੇ ਮੁਕਤਸਰ ’ਚ ਦੋ-ਦੋ, ਗੁਰਦਾਸਪੁਰ, ਰੋਪੜ, ਫ਼ਰੀਦਕੋਟ ਤੇ ਫ਼ਤਹਿਗੜ੍ਹ ਸਾਹਿਬ ’ਚ ਇਕ-ਇਕ ਮਰੀਜ਼ ਹੈ। ਸੂਬੇ ’ਚ ਹਾਲੇ ਵੀ ਔਸਤਨ 2500 ਤੋਂ 3000 ਸੈਂਪਲ ਰੋਜ਼ਾਨਾ ਲਏ ਜਾ ਰਹੇ ਹਨ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਮੀਦ ਕੀਤੀ ਜਾ ਰਹੀ ਹੈ ਕੇਂਦਰ ਦੀਆਂ ਨਵੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਵਿਚ ਵੀ ਕੁਝ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...