November 12, 2026, 1:33 am
----------- Advertisement -----------
HomeNewsEntertainmentਦਰਸ਼ਕਾਂ ਵੱਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਗਿੱਪੀ ਗਰੇਵਾਲ ਦੇ ਬੇਟੇ...

ਦਰਸ਼ਕਾਂ ਵੱਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਕਿਊਟ ਵੀਡੀਓ

Published on

----------- Advertisement -----------

ਪੰਜਾਬੀ ਫ਼ਿਲਮੀ ਤੇ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਗੁਰਬਾਜ਼ ਗਰੇਵਾਲ ਖੇਡਦਾ ਹੋਇਆ ਦਿਖਾਈ ਦੇ ਰਿਹਾ ਹੈ । ਗੁਰਬਾਜ਼ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ।

https://www.instagram.com/reel/CX7-cBjKAnE/?utm_source=ig_embed&ig_rid=932f0915-26e4-4cdb-927c-81b6a4f194a8

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਇੱਕ ਬਜ਼ੁਰਗ ਬੀਬੀ ਉਨ੍ਹਾਂ ਦੀ ਫ਼ਿਲਮ ਦੇ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਗੁਰਬਾਜ਼ ਗਰੇਵਾਲ ਦੇ ਨਾਂਅ ‘ਤੇ ਬਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਅਕਸਰ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਰਦਾਸ , ਅਰਦਾਸ ਕਰਾਂ ਵਰਗੀਆਂ ਬਿਹਤਰੀਨ ਫ਼ਿਲਮਾਂ ਬਣਾਈਆਂ ਹਨ । ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਪਾਣੀ ‘ਚ ਮਧਾਣੀ’ ਅਤੇ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈਆਂ ਹਨ ਜੋ ਦਰਸ਼ਕਾਂ ਨੂੰ ਖੂਬ ਪਸੰਦ ਵੀ ਆਈਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...