November 24, 2026, 9:35 pm
----------- Advertisement -----------
HomeNewsLatest Newsਸਿੱਕਮ ਹਾਦਸੇ 'ਤੇ ਪੀ.ਐਮ ਮੋਦੀ ਨੇ ਜਤਾਇਆ ਦੁੱਖ, ਸ਼ਹੀਦ ਹੋਏ ਜਵਾਨਾਂ ਦੇ...

ਸਿੱਕਮ ਹਾਦਸੇ ‘ਤੇ ਪੀ.ਐਮ ਮੋਦੀ ਨੇ ਜਤਾਇਆ ਦੁੱਖ, ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮਦਦ ਦਾ ਐਲਾਨ

Published on

----------- Advertisement -----------

ਸਿੱਕਮ ਦੇ ਜੇਮਾ ‘ਚ ਸ਼ੁੱਕਰਵਾਰ ਨੂੰ ਫੌਜ ਦਾ ਟਰੱਕ ਖਾਈ ‘ਚ ਡਿੱਗ ਗਿਆ। ਇਸ ਹਾਦਸੇ ‘ਚ 16 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ 4 ਜ਼ਖਮੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਇਸ ਘਟਨਾ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।
ਫੌਜ ਵੱਲੋਂ ਜਾਰੀ ਬਿਆਨ ‘ਚ ਦੱਸਿਆ ਗਿਆ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫੌਜ ਦੀ ਗੱਡੀ ਇਕ ਮੋੜ ‘ਤੇ ਫਿਸਲ ਗਈ। ਇਸ ਤੋਂ ਬਾਅਦ ਉਹ ਸਿੱਧਾ ਖਾਈ ਵਿੱਚ ਡਿੱਗ ਗਿਆ। ਘਟਨਾ ਤੋਂ ਬਾਅਦ ਫੌਜ ਦੀ ਐਮਰਜੈਂਸੀ ਬਚਾਅ ਟੀਮ ਨੇ ਹੈਲੀਕਾਪਟਰ ਰਾਹੀਂ 4 ਜ਼ਖਮੀ ਜਵਾਨਾਂ ਨੂੰ ਬਾਹਰ ਕੱਢਿਆ। ਲਾਸ਼ਾਂ ਨੂੰ ਵੀ ਹੈਲੀਕਾਪਟਰ ਰਾਹੀਂ ਬਾਹਰ ਕੱਢਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...