November 8, 2026, 1:39 am
----------- Advertisement -----------
HomeNewsHukamnamaAaj da hukumnama (24-12-2022)

Aaj da hukumnama (24-12-2022)

Published on

----------- Advertisement -----------

ਸੂਹੀ ਮਹਲਾ 1 ਘਰੁ 6
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥1॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲµਨਿ੍ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ੀ ਵਿਚਹੁ ਸਖਣੀਆਹਾ ॥2॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ਼੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।1।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...