ਫਿਰੋਜ਼ਪੁਰ ਕੇਂਦਰੀ ਜੇਲ੍ਹ ਇਕ ਵਾਰ ਫਿਰ ਚਰਚਾ ‘ਚ ਹੈ। ਦੱਸ ਦਈਏ ਕਿ ਇਸ ਵਾਰ ਇਥੋਂ 4 ਮੋਬਾਇਲ ਫੋਨ, 68 ਜ਼ਰਦੇ ਦੀਆ ਪੁੜੀਆਂ, 1 ਸਿਗਰੇਟ ਦੀ ਡੱਬੀ, 1 ਡਾਟਾ ਕੇਬਲ, 1 ਮੋਬਾਇਲ ਹੈੱਡਫੋਨ ਬਰਾਮਦ ਹੋਏ ਹਨ, ਜਿਸ ‘ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ‘ਚ 5 ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜੇਲ ਦੇ ਬਾਹਰੋਂ ਜੇਲ੍ਹ ਅੰਦਰ ਸਮਾਨ ਸੁੱਟਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
----------- Advertisement -----------
ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ
Published on
----------- Advertisement -----------












