August 12, 2026, 5:39 pm
----------- Advertisement -----------
HomeNewsCoronavirusਦੇਸ਼ 'ਚ ਕੋਰੋਨਾ ਦੀ ਦਸਤਕ, ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਲਿਖਿਆ...

ਦੇਸ਼ ‘ਚ ਕੋਰੋਨਾ ਦੀ ਦਸਤਕ, ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕਿਹਾ

Published on

----------- Advertisement -----------

ਦੇਸ਼ ‘ਚ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਅਲਰਟ ‘ਤੇ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਸੂਬਾ ਸਰਕਾਰਾਂ ਨੂੰ ਪੱਤਰ ਲਿਖਿਆ ਹੈ। ਇਸ ‘ਚ ਲਿਖਿਆ ਗਿਆ ਹੈ ਕਿ ਦੇਸ਼ ‘ਚ ਕੋਰੋਨਾ ਦੀ ਚਾਹੇ ਰਫਤਾਰ ਹੌਲੀ ਹੈ ਪਰ ਸਾਨੂੰ ਆਉਣ ਵਾਲੀ ਚੁਣੌਤੀ ਲਈ ਪਹਿਲਾਂ ਤੋਂ ਤਿਆਰ ਰਹਿਣਾ ਚਾਹੀਦਾ ਹੈ। ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇਹ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਹਨ ਕਿ ਆਕਸੀਜਨ ਦੀ ਸਪਲਾਈ ਵਿੱਚ ਕੋਈ ਕਮੀ ਨਾ ਰਹੇ। ਨਾਲ ਹੀ, ਵੈਂਟੀਲੇਟਰਾਂ ਅਤੇ ਆਕਸੀਜਨ ਸਪਲਾਈ ਕਰਨ ਵਾਲੀਆਂ ਮਸ਼ੀਨਾਂ ਨੂੰ ਚੰਗੀ ਹਾਲਤ ਵਿੱਚ ਰੱਖੋ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮੰਡਾਵੀਆ ਨੇ ਕਿਹਾ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਜ਼ਰੂਰੀ ਹੋਵੇਗਾ। ਜੇਕਰ ਇਨ੍ਹਾਂ ਦੇਸ਼ਾਂ ਦੇ ਕਿਸੇ ਯਾਤਰੀ ਵਿੱਚ ਕੋਵਿਡ-19 ਦੇ ਲੱਛਣ ਦਿਖਾਈ ਦਿੰਦੇ ਹਨ ਜਾਂ ਟੈਸਟ ਪਾਜ਼ੇਟਿਵ ਆਉਂਦਾ ਹੈ, ਤਾਂ ਇਨ੍ਹਾਂ ਲੋਕਾਂ ਨੂੰ ਕੁਆਰੰਟੀਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...