September 8, 2026, 1:15 pm
----------- Advertisement -----------
HomeNewsEntertainmentਜਾਣੋ ਕਦੋਂ ਅਤੇ ਕਿਸ OTT ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ ਕਿੰਗ ਖਾਨ ਦੀ...

ਜਾਣੋ ਕਦੋਂ ਅਤੇ ਕਿਸ OTT ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ ਕਿੰਗ ਖਾਨ ਦੀ ਫ਼ਿਲਮ ‘ਪਠਾਨ’

Published on

----------- Advertisement -----------

ਸ਼ਾਹਰੁਖ ਖਾਨ ਦੀ ਫਿਲਮ ਪਠਾਨ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਕੁਝ ਸਮਾਂ ਪਹਿਲਾਂ ਇਸ ਫਿਲਮ ਦਾ ਗੀਤ ਬੇਸ਼ਰਮ ਰੰਗ ਰਿਲੀਜ਼ ਹੋਇਆ ਸੀ। ਗੀਤ ‘ਚ ਸ਼ਾਹਰੁਖ ਖਾਨ ਦੀ ਹਰੇ ਰੰਗ ਦੀ ਕਮੀਜ਼ ਅਤੇ ਦੀਪਿਕਾ ਪਾਦੂਕੋਣ ਦੀ ਭਗਵੀਂ ਬਿਕਨੀ ਨੂੰ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਵਿਵਾਦਿਤ ਦੱਸਿਆ ਸੀ। ਇਸ ਦੌਰਾਨ ਫਿਲਮ ਦੇ ਦੂਜੇ ਗੀਤ ਨੇ ਦਸਤਕ ਦਿੱਤੀ। ਗੀਤ ਦਾ ਟਾਈਟਲ ‘ਝੂਮੇ ਜੋ ਪਠਾਨ’ ਹੈ। ਇਸ ਗੀਤ ਨੂੰ ਦੇਖਣ ਤੋਂ ਬਾਅਦ ਲੋਕ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ਪਠਾਨ 25 ਜਨਵਰੀ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ, ਪਰ ਲੋਕਾਂ ਦੇ ਦਿਮਾਗ ਵਿੱਚ ਸਵਾਲ ਉੱਠ ਰਹੇ ਹਨ ਕਿ ਕੀ ਇਹ ਫਿਲਮ OTT ‘ਤੇ ਰਿਲੀਜ਼ ਹੋਵੇਗੀ।

ਤਾਂ ਆਓ ਦੱਸਦੇ ਹਾਂ ਇਸ ਨਾਲ ਜੁੜੀ ਵੱਡੀ ਅਪਡੇਟ। ਜੀ ਹਾਂ, ਫਿਲਮ ਦੀ ਰਿਲੀਜ਼ ਤੋਂ ਕੁਝ ਸਮੇਂ ਬਾਅਦ ਇਹ ਫਿਲਮ ਓ.ਟੀ.ਟੀ. ‘ਤੇ ਦਸਤਕ ਦੇਵੇਗੀ। ਮੰਨਿਆ ਜਾ ਰਿਹਾ ਹੈ ਕਿ ਫਿਲਮ OTT ‘ਤੇ ਮਾਰਚ ਦੇ ਅਖੀਰ ਜਾਂ ਅਪ੍ਰੈਲ ਦੇ ਸ਼ੁਰੂ ‘ਚ ਰਿਲੀਜ਼ ਹੋਵੇਗੀ। ਹਾਲਾਂਕਿ ਫਿਲਮ ‘ਪਠਾਨ’ ਦੀ ਓਟੀਟੀ ਰਿਲੀਜ਼ ਨੂੰ ਲੈ ਕੇ ਮੇਕਰਸ ਵੱਲੋਂ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਿਲਮ ਦੇ ਡਿਜੀਟਲ ਸਟ੍ਰੀਮਿੰਗ ਅਧਿਕਾਰ ਗਲੋਬਲ OTT ਪਲੇਟਫਾਰਮ ਅਮੇਜ਼ਨ ਪ੍ਰਾਈਮ ‘ਤੇ ਰਿਲੀਜ਼ ਲਈ 200 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸਾਲ 2023 ‘ਚ ਕਿੰਗ ਖਾਨ ਦੀਆਂ ਤਿੰਨ ਵੱਡੀਆਂ ਫਿਲਮਾਂ ਰਿਲੀਜ਼ ਹੋਣਗੀਆਂ, ਜਿਨ੍ਹਾਂ ‘ਚ ‘ਪਠਾਨ’ 25 ਜਨਵਰੀ, ਜਵਾਨ 2 ਜੂਨ ਅਤੇ ‘ਡੰਕੀ’ ਸਾਲ ਦੇ ਅੰਤ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...