April 21, 2026, 7:20 am
----------- Advertisement -----------
HomeNewsLatest Newsਕੇਜਰੀਵਾਲ ਦਾ ਚੰਨੀ 'ਤੇ ਨਿਸ਼ਾਨਾ, "ਉਨ੍ਹਾਂ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ...

ਕੇਜਰੀਵਾਲ ਦਾ ਚੰਨੀ ‘ਤੇ ਨਿਸ਼ਾਨਾ, “ਉਨ੍ਹਾਂ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ”

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੰਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੌਰੇ ‘ਤੇ ਹਨ। ਉਹ ਚੰਡੀਗੜ੍ਹ ਪਹੁੰਚ ਚੁਕੇ ਹਨ। ਇੱਥੇ ਆਉਂਦੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ। ਤੁਹਾਨੂੰ ਦੱਸ ਦਈਏ ਕਿ ਚੰਨੀ ਵੱਲੋਂ ਪੰਜਾਬ ਰੋਡਵੇਜ਼ ਦੀਆਂ ਨਵੀਆਂ ਬਸਾਂ ਨੂੰ ਰਵਾਨਾ ਕੀਤਾ ਸੀ ਇਸ ਦੌਰਾਨ ਉਨ੍ਹਾਂ ਵੱਲੋਂ ਆਪ ਵੀ ਬੱਸ ਚਲਾਈ ਗਈ ਸੀ।

ਜ਼ਿਕਰਯੋਗ ਹੈ ਕਿ ਕੇਜਰੀਵਾਲ ਤਿੰਨ ਦਿਨਾਂ ਲਈ ਪੰਜਾਬ ਪਹੁੰਚ ਰਹੇ ਹਨ। 30 ਦਸੰਬਰ ਤੋਂ 1 ਜਨਵਰੀ ਤੱਕ ਪੰਜਾਬ ਦਾ ਦੌਰਾ ਕਰਨਗੇ। 31 ਦਸੰਬਰ ਅਤੇ 1 ਜਨਵਰੀ ਨੂੰ ਕ੍ਰਮਵਾਰ ਪਟਿਆਲਾ ਅਤੇ ਅੰਮ੍ਰਿਤਸਰ ਦਾ ਦੌਰਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਉਣ ਵਾਲੀ 31 ਦਸੰਬਰ ਨੂੰ ਪਟਿਆਲਾ ਵਿਖੇ ਇੱਕ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...