September 7, 2026, 7:50 pm
----------- Advertisement -----------
HomeNewsEntertainmentਦਿਸ਼ਾ ਪਟਾਨੀ ਨੇ ਸਾਲ ਦੇ ਅੰਤ 'ਚ ਦਿਖਾਇਆ ਆਪਣਾ ਬੋਲਡ ਅੰਦਾਜ਼, ਦੇਖੋ...

ਦਿਸ਼ਾ ਪਟਾਨੀ ਨੇ ਸਾਲ ਦੇ ਅੰਤ ‘ਚ ਦਿਖਾਇਆ ਆਪਣਾ ਬੋਲਡ ਅੰਦਾਜ਼, ਦੇਖੋ ਅਦਾਕਾਰਾ ਦੀਆ ਤਸਵੀਰਾਂ

Published on

----------- Advertisement -----------

ਬਾਲੀਵੁੱਡ ਸਿਤਾਰੇ ਫਿਲਮਾਂ ‘ਚ ਕੰਮ ਕਰਨ ਦੇ ਨਾਲ ਸੋਸ਼ਲ ਮੀਡੀਆ’ ਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਸੂਚੀ ਵਿੱਚ ਦਿਸ਼ਾ ਪਟਾਨੀ ਦਾ ਨਾਮ ਵੀ ਸ਼ਾਮਲ ਹੈ ।

ਹਾਲ ਹੀ ਵਿਚ ਦਿਸ਼ਾ ਪਟਾਨੀ ਨੇ ਆਪਣੀਆ ਤਸਵੀਰਾ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆ ਹਨ, ਦਿਸ਼ਾ ਪਟਾਨੀ ਦੀਆਂ ਬੀਚ ਉੱਤੇ ਖਿਚਵਾਈਆਂ ਫੋਟੋਆਂ ਨੇ ਲੋਕਾਂ ਨੂੰ ਦਿਵਾਨਾ ਬਣਾਇਆ ਹੈ। ਦਿਸ਼ਾ ਪਟਾਨੀ ਦੀਆਂ ਬੀਚ ਤਸਵੀਰਾਂ ਨਾਲ ਪ੍ਰਸ਼ੰਸਕ ਅਤੇ ਚਾਹੁਣ ਵਾਲੇ ਕਾਫੀ ਖ਼ੁਸ਼ ਹਨ।

ਉਹ ਵਾਰ-ਵਾਰ ਸੋਸ਼ਲ ਮੀਡੀਆ ਹੈਂਡਲ ਉੱਤੇ, ਆਪਣੇ ਬੀਚਾਂ ਲਈ ਪਿਆਰ ਬਾਰੇ ਵੀ ਕੁਝ ਨਾ ਕੁਝ ਕਹਿੰਦੀ ਰਹਿੰਦੀ ਹੈ। ਦੱਸ ਦੇਈਏ ਕਿ ਦਿਸ਼ਾ ਆਪਣੇ ਫੈਨਜ਼ ਨੂੰ ਵੀ ਆਪਣੀ ਅਪਡੇਟ ਦਿੰਦੀ ਰਹਿੰਦੀ ਹੈ। ਬੀਚਾਂ ਨਾਲ ਉਸਦੇ ਪਿਆਰ ਕਰਕੇ ਉਸਨੂੰ ਵਾਟਰ ਬੇਬੀ ਵੀ ਕਿਹਾ ਜਾਂਦਾ ਹੈ। ਇਸ ਵਾਰ ‘ਮਲੰਗ’ ਅਦਾਕਾਰਾ ਨੀਓਨ ਪਿੰਕ ਸਵਿਮਸੂਟ ‘ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਅਭਿਨੇਤਰੀ ਦੀਆਂ ਸ਼ਾਨਦਾਰ ਤਸਵੀਰਾਂ ਵਿੱਚੋਂ, ਇੱਕ ਵਿੱਚ ਉਹ ਕੋਮਲ ਧੁੱਪ ਵਿੱਚ ਭਿੱਜ ਰਹੀ ਸੀ, ਜਦੋਂ ਕਿ ਅਗਲੀ ਤਸਵੀਰ ਵਿੱਚ ਉਹ ਕੁਦਰਤ ਦੀ ਗੋਦ ਅਤੇ ਚਿੱਟੀ ਰੇਤ ਵਿੱਚ ਨਜ਼ਾਰੇ ਲੈਂਦੇ ਨਜ਼ਰ ਆ ਰਹੀ ਸੀ। ਦਿਸ਼ਾ ਨੇ ਬੀਚ ਤੋਂ ਚੀਤੇ ਦੀ ਛਪਾਈ ਵਾਲੀ ਬਿਕਨੀ ਵਿਚ ਫੋਟੋਆ ਸਾਂਝੀਆਂ ਕੀਤੀਆਂ।

ਆਪਣੇ ਸਭ ਤੋਂ ਪਿਆਰੇ ਪਲਾਂ ਨੂੰ ਸਾਂਝਾ ਕਰਦੇ ਹੋਏ ਉਹ ਗਲੈਮਰਸ ਦਿਖਾਈ ਦੇ ਰਹੀ ਸੀ। ਉਸਦੀ ਮੁਸਕਰਾਹਟ ਨਾਲ ਅਭਿਨੇਤਰੀ ਦੇ ਵਾਲ ਹਵਾ ਵਿੱਚ ਲਹਿਰਾ ਰਹੇ ਸਨ। ਨੀਲੇ ਪਾਣੀ ਦੇ ਵਿਚਕਾਰ, ਦਿਸ਼ਾ ਪਟਾਨੀ ਨੇ ਸੂਰਜ ਦੀ ਧੁੱਪ ਦਾ ਮਾਣਦੇ ਹੋਏ, ਚਿੱਟੇ ਰੰਗ ਦੀ ਬਿਕਨੀ ਪਹਿਨੀ ਪੋਜ਼ ਦਿੱਤਾ।

ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਦਿਸ਼ਾ ਪਟਾਨੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇਕ ਅਪਡੇਟ ਦਿੰਦੀ ਰਹਿੰਦੀ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...