October 15, 2026, 2:26 am
----------- Advertisement -----------
HomeNewsEntertainment'ਪਠਾਨ' ਦਾ ਟ੍ਰੇਲਰ ਕਿਉਂ ਨਹੀਂ ਰਿਲੀਜ਼ ਕਰ ਰਹੇ', ਫੈਨ ਦੇ ਸਵਾਲ 'ਤੇ...

‘ਪਠਾਨ’ ਦਾ ਟ੍ਰੇਲਰ ਕਿਉਂ ਨਹੀਂ ਰਿਲੀਜ਼ ਕਰ ਰਹੇ’, ਫੈਨ ਦੇ ਸਵਾਲ ‘ਤੇ ਸ਼ਾਹਰੁਖ ਖਾਨ ਨੇ ਦਿੱਤਾ ਮਜ਼ੇਦਾਰ ਜਵਾਬ

Published on

----------- Advertisement -----------

25 ਦਸੰਬਰ ਨੂੰ ਹਰ ਕੋਈ ਕ੍ਰਿਸਮਸ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਸੀ। ਫਿਲਮੀ ਸਿਤਾਰਿਆਂ ਨੇ ਵੀ ਇਸ ਤਿਉਹਾਰ ਨੂੰ ਆਪਣੇ-ਆਪਣੇ ਅੰਦਾਜ਼ ‘ਚ ਮਨਾਇਆ। ਹਰ ਕਿਸੇ ਨੇ ਸੋਸ਼ਲ ਮੀਡੀਆ ‘ਤੇ ਵੀ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦੀਆਂ ਵਧਾਈਆਂ ਦਿੱਤੀਆਂ ਸਨ। ਸ਼ਾਹਰੁਖ ਖਾਨ ਨੇ ਵੀ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ। ਇਸ ਦੌਰਾਨ ਅਦਾਕਾਰ ਨੇ ਇੱਕ ਖਾਸ ਤੋਹਫਾ ਵੀ ਦਿੱਤਾ ਅਤੇ ਇਹ ਸੀ. ਟਵਿੱਟਰ ‘ਤੇ 15 ਮਿੰਟ ਦਾ #AskSRK ਸੈਸ਼ਨ। ਇਸ ਦੌਰਾਨ ਅਦਾਕਾਰ ਨੇ ਸਾਰੇ ਸਵਾਲਾਂ ਦੇ ਮਜ਼ੇਦਾਰ ਜਵਾਬ ਦਿੱਤੇ। ਇਨ੍ਹਾਂ ਵਿੱਚੋਂ ਇੱਕ ਪਠਾਨ ਦੇ ਟ੍ਰੇਲਰ ਬਾਰੇ ਵੀ ਸੀ। ਦਰਅਸਲ ਇਸ ਸੈਸ਼ਨ ਦੌਰਾਨ ਸ਼ਾਹਰੁਖ ਦੇ ਇਕ ਪ੍ਰਸ਼ੰਸਕ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਫਿਲਮ ‘ਪਠਾਨ’ ਦਾ ਟ੍ਰੇਲਰ ਰਿਲੀਜ਼ ਕਿਉਂ ਨਹੀਂ ਕਰ ਰਹੇ ਹਨ?

ਇਸ ਦਾ ਜਵਾਬ ਅਦਾਕਾਰ ਨੇ ਆਪਣੇ ਅੰਦਾਜ਼ ‘ਚ ਦਿੱਤਾ ਅਤੇ ਲਿਖਿਆ- ਹਾਹਾ… ਮੇਰੀ ਇੱਛਾ… ਉਹ ਉਦੋਂ ਹੀ ਆਵੇਗਾ ਜਦੋਂ ਉਸ ਨੂੰ ਆਉਣਾ ਹੋਵੇਗਾ। ਸ਼ਾਹਰੁਖ ਖਾਨ ਦੇ 8 ਪੈਕ ਲੁੱਕ ਦੀ ਫੋਟੋ ਸ਼ੇਅਰ ਕਰਦੇ ਹੋਏ ਇਕ ਹੋਰ ਯੂਜ਼ਰ ਨੇ ਪੁੱਛਿਆ- ‘ਸਰ ਕਿਤਨਾ ਟਾਈਮ ਲਗਾ ਆਪਕੋ?’ ਅਦਾਕਾਰ ਨੇ ਜਵਾਬ ਦਿੱਤਾ, ’57 ਸਾਲ ਭਰਾ। ਅੰਤ ‘ਚ ਅਦਾਕਾਰ ਨੇ ਲਿਖਿਆ- ਹੁਣ ਮੈਨੂੰ ਜਾਣਾ ਪਵੇਗਾ… ਅਬਰਾਮ ਮੈਨੂੰ ਬੁਲਾ ਰਿਹਾ ਹੈ। ਤੁਹਾਡਾ ਸਾਰਿਆਂ ਦਾ ਧੰਨਵਾਦ। ਸਾਰਿਆਂ ਨੂੰ ਨਵਾਂ ਸਾਲ ਅਤੇ ਕ੍ਰਿਸਮਸ ਦੀਆਂ ਮੁਬਾਰਕਾਂ। ਸ਼ਾਹਰੁਖ ਖਾਨ ਦੀ ਫਿਲਮ ਪਠਾਨ ਦਾ ਟ੍ਰੇਲਰ ਅਜੇ ਰਿਲੀਜ਼ ਹੋਣਾ ਹੈ ਪਰ ਹੁਣ ਇਸ ਫਿਲਮ ਦੇ ਦੋ ਸ਼ਾਨਦਾਰ ਗੀਤ ਰਿਲੀਜ਼ ਹੋਏ ਹਨ। ਪਹਿਲਾ ਗੀਤ ਬੇਸ਼ਰਮ ਰੰਗ ਅਤੇ ਦੂਜਾ ‘ਝੂਮੇ ਜੋ ਪਠਾਨ’ ਹੈ। ਪਹਿਲਾ ਗੀਤ ਬੇਸ਼ਰਮ ਰੰਗ ਦੇਸ਼ ਦੇ ਕਈ ਰਾਜਾਂ ਵਿੱਚ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ‘ਝੂਮੇ ਜੋ ਪਠਾਨ’ ਗੀਤ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...